September 28, 2026, 4:29 am
----------- Advertisement -----------
HomeNewsBreaking Newsਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ‘ਚ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ...

ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ‘ਚ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਡਿੱਗੀ, 33 ਲੋਕਾਂ ਦੀ ਮੌ+ਤ

Published on

----------- Advertisement -----------

ਡੋਡਾ, 15 ਨਵੰਬਰ (ਬਲਜੀਤ ਮਰਵਾਹਾ) : ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਅੱਸਰ ਵਿੱਚ ਇੱਕ ਬੱਸ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 33 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕੁਝ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਿਕ ਬੱਸ ਕਿਸ਼ਤਵਾੜ ਤੋਂ ਜੰਮੂ ਵੱਲ ਜਾ ਰਹੀ ਸੀ।ਹਾਦਸੇ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਜੀਐਮਸੀ ਡੋਡਾ ਲਿਜਾਇਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਅਜਿਹੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੋ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜੀਐਮਸੀ ਜੰਮੂ ਰੈਫ਼ਰ ਕਰ ਦਿੱਤਾ ਗਿਆ ਪਰ ਉਨ੍ਹਾਂ ਦੀ ਵੀ ਰਸਤੇ ਵਿੱਚ ਹੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...