July 30, 2026, 3:29 am
----------- Advertisement -----------
HomeNewsLatest Newsਜਾਪਾਨ: 11 ਲੱਖ ਰੁਪਏ ਖਰਚ ਕੇ ਇਨਸਾਨ ਤੋਂ ਬਣਿਆ ਕੁੱਤਾ, ਹੁਣ ਪਛਾਣਨਾ...

ਜਾਪਾਨ: 11 ਲੱਖ ਰੁਪਏ ਖਰਚ ਕੇ ਇਨਸਾਨ ਤੋਂ ਬਣਿਆ ਕੁੱਤਾ, ਹੁਣ ਪਛਾਣਨਾ ਵੀ ਹੋ ਰਿਹਾ ਮੁਸ਼ਕਿਲ

Published on

----------- Advertisement -----------

ਜਾਪਾਨ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਦੇ ਕੁੱਤਾ ਬਣਨ ਦੇ ਸ਼ੌਕ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਾਪਾਨ ਦਾ ਰਹਿਣ ਵਾਲਾ ਇਹ ਵਿਅਕਤੀ, ਜਿਸਦਾ ਨਾਮ ਟੋਕੋ ਹੈ, ਹੁਣ ਕੁੱਤਾ ਬਣ ਗਿਆ ਹੈ। ਇਨਸਾਨ ਤੋਂ ਕੁੱਤੇ ਬਣੇ ਟੋਕੋ ਨੇ ਵੀ ਸੋਸ਼ਲ ਮੀਡੀਆ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ। ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਅਸਲ ‘ਚ ਜਾਪਾਨ ‘ਚ ਰਹਿਣ ਵਾਲੇ ਇਸ ਵਿਅਕਤੀ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਕੁੱਤਿਆਂ ਦੀ ਜ਼ਿੰਦਗੀ ਜੀਵੇ। ਜਾਪਾਨ ਵਿੱਚ ਇੱਕ ਪੇਸ਼ੇਵਰ ਏਜੰਸੀ, ਜ਼ੈਪੇਟ ਵਰਕਸ਼ਾਪ ਕੰਪਨੀ ਨੇ ਟੋਕੋ ਨੂੰ “ਕੋਲੀ” ਇੱਕ ਕੁੱਤੇ ਦੀ ਨਸਲ ਵਿੱਚ ਬਦਲ ਦਿੱਤਾ ਹੈ।

ਵਿਅਕਤੀ ਨੇ ਕੁੱਤਾ ਬਣਨ ਲਈ 11 ਲੱਖ ਰੁਪਏ (ਕਰੀਬ 2 ਮਿਲੀਅਨ ਜਾਪਾਨੀ ਯੇਨ) ਖਰਚ ਕਰ ਦਿੱਤੇ। ਇੰਨੇ ਪੈਸਿਆਂ ਲਈ ਵਿਅਕਤੀ ਨੇ ਅਜਿਹੀ ਪੋਸ਼ਾਕ ਬਣਵਾਈ, ਜਿਸ ਨੂੰ ਪਹਿਨ ਕੇ ਉਹ ਬਿਲਕੁਲ ਕੁੱਤੇ ਵਰਗਾ ਦਿਖਾਈ ਦਿੰਦਾ ਹੈ। ਇਸ ਪਹਿਰਾਵੇ ਵਿਚ ਉਸ ਨੂੰ ਪਛਾਣਨਾ ਬਹੁਤ ਮੁਸ਼ਕਲ ਹੋ ਗਿਆ ਹੈ। ਇਸ ਪੋਸ਼ਾਕ ਨੂੰ ਬਣਾਉਣ ਵਿੱਚ ਲਗਭਗ 40 ਦਿਨ ਲੱਗੇ। ਕੰਪਨੀ ਦਾ ਕਹਿਣਾ ਹੈ ਕਿ ਇਸ ਪੋਸ਼ਾਕ ਨੂੰ ਬਣਾਉਣ ‘ਚ ਉਨ੍ਹਾਂ ਨੂੰ ਕਾਫੀ ਮਿਹਨਤ ਕਰਨੀ ਪਈ, ਕਿਉਂਕਿ ਇਨਸਾਨਾਂ ਅਤੇ ਕੁੱਤਿਆਂ ‘ਚ ਕਾਫੀ ਫਰਕ ਹੁੰਦਾ ਹੈ। ਟੋਕੋ ਚਾਹੁੰਦਾ ਸੀ ਕਿ ਉਹ ਇਸ ਪੋਸ਼ਾਕ ਨੂੰ ਪਹਿਨ ਕੇ ਹੂ ਬ ਹੂ ਕੁੱਤੇ ਵਾਂਗ ਹੀ ਦਿਖੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...