July 29, 2026, 9:18 am
----------- Advertisement -----------
HomeNewsLatest Newsਝਾਰਖੰਡ 'ਚ ਹਵਾ ‘ਚ ਉਡਾਣ ਭਰਨ ਦੇ 1 ਮਿੰਟ ਬਾਅਦ ਹੀ ਘਰ...

ਝਾਰਖੰਡ ‘ਚ ਹਵਾ ‘ਚ ਉਡਾਣ ਭਰਨ ਦੇ 1 ਮਿੰਟ ਬਾਅਦ ਹੀ ਘਰ ਨਾਲ ਟਕਰਾਇਆ ਜਹਾਜ਼, ਪਾਇਲਟ ਤੇ ਬੱਚਾ ਜ਼+ਖ਼ਮੀ

Published on

----------- Advertisement -----------

ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿਚ ਇਕ ਗਲਾਈਡਰ ਪਲੇਨ ਉਡਾਣ ਭਰਦੇ ਹੀ ਪਲੇਨ ਵਿਚ ਕੁਝ ਤਕਨੀਕੀ ਖਰਾਬੀ ਹੋ ਗਈ ਤੇ ਸੰਤੁਲਨ ਵਿਗੜ ਗਿਆ ਜਿਸ ਦੇ ਬਾਅਦ ਪਲੇਨ ਇਕ ਘਰ ਨਾਲ ਟਕਰਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਤਕਨੀਕੀ ਖਰਾਬੀ ਕਾਰਨ 500 ਮੀਟਰ ਦੂਰੀ ਦੇ ਬਾਅਦ ਹੀ ਅਚਾਨਕ ਹੇਠਾਂ ਗਿਆ ਅਤੇ ਇਕ ਘਰ ਨਾਲ ਟਕਰਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ਦੌਰਾਨ ਪਾਇਲਟ ਅਤੇ 14 ਸਾਲਾ ਯਾਤਰੀ ਕੁਸ਼ ਸਿੰਘ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਖੁਲਾਸਾ ਕੀਤਾ ਕਿ ਦੋਵਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗਲਾਈਡਰ ਪਲੇਨ ਨੇ ਵੀਰਵਾਰ ਸ਼ਾਮ ਲਗਭਗ 5.30 ਵਜੇ ਧਨਬਾਦ ਦੇ ਬਰਵਾੜਾ ਹਵਾਈ ਪੱਟੀ ਤੋਂ ਉਡਾਣ ਭਰੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...