September 10, 2026, 10:07 pm
----------- Advertisement -----------
HomeNewsLatest Newsਜੇਜੇਪੀ ਵੱਲੋਂ ਮੂਸੇਵਾਲਾ ਦੀ ਯਾਦ 'ਚ ਸੰਗੀਤ ਸਕੂਲ ਅਤੇ ਇੱਕ ਪਾਰਕ ਬਣਾਉਣ...

ਜੇਜੇਪੀ ਵੱਲੋਂ ਮੂਸੇਵਾਲਾ ਦੀ ਯਾਦ ‘ਚ ਸੰਗੀਤ ਸਕੂਲ ਅਤੇ ਇੱਕ ਪਾਰਕ ਬਣਾਉਣ ਦਾ ਐਲਾਨ

Published on

----------- Advertisement -----------

ਜਨਨਾਇਕ ਜਨਤਾ ਪਾਰਟੀ ਆਗੂਆਂ ਦੇ ਇੱਕ ਵਫ਼ਦ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਪਰਿਵਾਰ ਨੂੰ ਮਿਲ ਕੇ ਦਿਲਾਸਾ ਦਿੱਤਾ। ਇਸ ਮੌਕੇ ਜੇਜੇਪੀ ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਚੌਟਾਲਾ ਨੇ ਇਕ ਵੱਡਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੀ ਮੰਡੀ ਡੱਬਵਾਲੀ ਵਿਖੇ ਇੱਕ ਪਾਰਕ ਅਤੇ ਸੰਗੀਤ ਸਕੂਲ ਬਣਾਇਆ ਜਾਵੇਗਾ।
ਜੇਜੇਪੀ ਦੇ ਪ੍ਰਧਾਨ ਜਨਰਲ ਸਕੱਤਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਦੁਨੀਆ ਭਰ ਵਿੱਚ ਪ੍ਰਸ਼ੰਸਕ ਹਨ। ਦਿਗਵਿਜੇ ਨੇ ਕਿਹਾ ਕਿ ਅਸੀਂ ਇੱਕ ਮਹਾਨ ਕਲਾਕਾਰ ਨੂੰ ਗੁਆ ਦਿੱਤਾ ਹੈ ਅਤੇ ਇਹ ਪੂਰੇ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਦਿਗਵਿਜੇ ਚੌਟਾਲਾ ਨੇ ਕਿਹਾ ਕਿ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਵਾਹਿਗੁਰੂ ਮੂਸੇਵਾਲਾ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਵਿੱਚੋਂ ਬਾਹਰ ਨਿਕਲਣ ਦੀ ਹਿੰਮਤ ਬਖਸ਼ੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...