September 20, 2026, 8:40 pm
----------- Advertisement -----------
HomeNewsEntertainmentਕਾਂਗਰਸੀ ਆਗੂ ਦੀ ਵਿਵਾਦਿਤ ਟਿੱਪਣੀ 'ਤੇ ਕੰਗਨਾ ਰਣੌਤ ਦਾ ਪਲਟਵਾਰ, ਕਿਹਾ …

ਕਾਂਗਰਸੀ ਆਗੂ ਦੀ ਵਿਵਾਦਿਤ ਟਿੱਪਣੀ ‘ਤੇ ਕੰਗਨਾ ਰਣੌਤ ਦਾ ਪਲਟਵਾਰ, ਕਿਹਾ …

Published on

----------- Advertisement -----------

ਅਦਾਕਾਰਾ ਕੰਗਨਾ ਰਣੌਤ ਨੂੰ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਉਮੀਦਵਾਰ ਬਣਾਇਆ ਹੈ। ਇਸ ਤੋਂ ਬਾਅਦ ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਨੇ ਸੋਸ਼ਲ ਮੀਡੀਆ ‘ਤੇ ਰਣੌਤ ਅਤੇ ਮੰਡੀ ‘ਤੇ ਅਪਮਾਨਜਨਕ ਪੋਸਟ ਸਾਂਝੀ ਕੀਤੀ। ਜਿਸ ਕਾਰਨ ਸਿਆਸਤ ਗਰਮ ਗਈ ਹੈ।
ਦੱਸ ਦਈਏ ਕਿ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਕਿਹਾ ਕਿ ਹਰ ਔਰਤ ਇੱਜ਼ਤ-ਸਨਮਾਨ ਦੀ ਹੱਕਦਾਰ ਹੈ, ਚਾਹੇ ਉਸ ਦਾ ਪਿਛੋਕੜ ਅਤੇ ਪੇਸ਼ਾ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਉਹ ਮੰਡੀ ਬਾਰੇ ਕਾਂਗਰਸੀ ਆਗੂਆਂ ਦੀਆਂ ਟਿੱਪਣੀਆਂ ਤੋਂ ਖਾਸ ਤੌਰ ‘ਤੇ ਦੁਖੀ ਹਨ।
ਇਸ ਤੋਂ ਪਹਿਲਾਂ ਕੰਗਨਾ ਨੇ ਇਕ ਐਕਸ ਪੋਸਟ ‘ਚ ਲਿਖਿਆ “ਕਿ ਪਿਆਰੇ ਸੁਪ੍ਰਿਆ ਜੀ, ਬਤੌਰ ਕਲਾਕਾਰ ਆਪਣੇ ਕਰੀਅਰ ਦੇ ਪਿਛਲੇ 20 ਸਾਲਾਂ ‘ਚ ਮੈਂ ਹਰ ਤਰ੍ਹਾਂ ਦੀਆਂ ਔਰਤਾਂ ਦੀਆਂ ਭੂਮਿਕਾਵਾਂ ਨਿਭਾਈਆਂ ਹਨ। ਫਿਲਮ Queen ਵਿੱਚ ਇੱਕ ਭੋਲੀ-ਭਾਲੀ ਕੁੜੀ ਤੋਂ ਧਾਕੜ ਵਿੱਚ ਇੱਕ ਮਨਮੋਹਕ ਜਾਸੂਸ ਤੱਕ, ਮਣੀਕਰਣਿਕਾ ਵਿੱਚ ਇੱਕ ਦੇਵੀ ਤੋਂ ਚੰਦਰਮੁਖੀ ਵਿੱਚ ਇੱਕ ਰਾਖਸ਼ਨੀ ਤੱਕ, ਰੱਜੋ ਵਿੱਚ ਇੱਕ ਵੇਸਵਾ ਤੋਂ ਥਲਾਈਵੀ ਵਿੱਚ ਇੱਕ ਕ੍ਰਾਂਤੀਕਾਰੀ ਨੇਤਾ ਤੱਕ।
ਇਸ ਦੇ ਨਾਲ ਹੀ ਕਾਂਗਰਸ ਨੇਤਾ ਨੇ ਸਪੱਸ਼ਟ ਕੀਤਾ ਕਿ ਉਸ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਤੱਕ ਕਈ ਲੋਕਾਂ ਦੀ ਪਹੁੰਚ ਹੈ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਅਣਉਚਿਤ ਪੋਸਟਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੈਨੂੰ ਪਤਾ ਲੱਗਾ ਮੈਂ ਉਸ ਪੋਸਟ ਨੂੰ ਡਿਲੀਟ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...