April 22, 2026, 1:04 pm
----------- Advertisement -----------
HomeNewsLatest Newsਕੰਝਾਵਲਾ ਮਾਮਲਾ: ਸੱਤਵੇਂ ਮੁਲਜ਼ਮ ਅੰਕੁਸ਼ ਨੇ ਪੁਲਿਸ ਅੱਗੇ ਕੀਤਾ ਆਤਮ ਸਮਰਪਣ, ਪੁੱਛਗਿੱਛ...

ਕੰਝਾਵਲਾ ਮਾਮਲਾ: ਸੱਤਵੇਂ ਮੁਲਜ਼ਮ ਅੰਕੁਸ਼ ਨੇ ਪੁਲਿਸ ਅੱਗੇ ਕੀਤਾ ਆਤਮ ਸਮਰਪਣ, ਪੁੱਛਗਿੱਛ ਸ਼ੁਰੂ

Published on

----------- Advertisement -----------

ਦਿੱਲੀ ਦੇ ਕੰਝਾਵਲਾ ਕਾਂਡ ਦਾ ਅੱਜ ਛੇਵਾਂ ਦਿਨ ਹੈ ਅਤੇ ਇਸ ਮਾਮਲੇ ਦੇ ਸੱਤਵੇਂ ਮੁਲਜ਼ਮ ਅੰਕੁਸ਼ ਨੇ ਸ਼ੁੱਕਰਵਾਰ ਨੂੰ ਸੁਲਤਾਨਪੁਰੀ ਥਾਣੇ ਵਿੱਚ ਆਤਮ ਸਮਰਪਣ ਕਰ ਦਿੱਤਾ। ਪੁਲੀਸ ਮੁਲਜ਼ਮ ਦੀ ਭਾਲ ਕਰ ਰਹੀ ਸੀ ਅਤੇ ਹੁਣ ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਮੀਡੀਆ ਵਿੱਚ ਖ਼ਬਰਾਂ ਆਈਆਂ ਸਨ ਕਿ ਪੁਲਿਸ ਨੇ ਨਿਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਬਾਅਦ ‘ਚ ਪੁਲਸ ਨੇ ਸਪੱਸ਼ਟ ਕੀਤਾ ਕਿ ਨਿਧੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ। ਪੁਲਿਸ ਨੇ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਨਿਧੀ ਦੇ ਬਿਆਨ ਦਰਜ ਕਰ ਲਏ ਹਨ ਪਰ ਹੁਣ ਉਸ ਤੋਂ ਕੁਝ ਤੱਥਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾ ਪੁਲਸ ਨੇ ਵੀਰਵਾਰ ਦੇਰ ਰਾਤ ਮਾਮਲੇ ਦੇ ਛੇਵੇਂ ਦੋਸ਼ੀ ਆਸ਼ੂਤੋਸ਼ ਨੂੰ ਗ੍ਰਿਫਤਾਰ ਕੀਤਾ। ਅੰਜਲੀ ਦਾ ਆਸ਼ੂਤੋਸ਼ ਦੀ ਕਾਰ ਨਾਲ ਐਕਸੀਡੈਂਟ ਹੋ ਗਿਆ ਸੀ ਅਤੇ ਆਸ਼ੂਤੋਸ਼ ਨੇ ਹੀ ਪੁਲਸ ਨੂੰ ਝੂਠਾ ਬਿਆਨ ਦਿੱਤਾ ਸੀ ਕਿ ਦੀਪਕ ਨੇ ਉਸ ਤੋਂ ਕਾਰ ਲੈ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...