September 9, 2026, 12:22 am
----------- Advertisement -----------
HomeNewsNational-Internationalਭਰਤੀ ਘੁਟਾਲੇ ਦੀ ਨਿਆਂਇਕ ਜਾਂਚ ਲਈ ਕਰਨ ਚੌਟਾਲਾ ਅਤੇ ਅਰਜੁਨ ਚੌਟਾਲਾ ਨੇ...

ਭਰਤੀ ਘੁਟਾਲੇ ਦੀ ਨਿਆਂਇਕ ਜਾਂਚ ਲਈ ਕਰਨ ਚੌਟਾਲਾ ਅਤੇ ਅਰਜੁਨ ਚੌਟਾਲਾ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

Published on

----------- Advertisement -----------

ਇਨੇਲੋ ਦੀ ਯੂਥ ਵਿੰਗ ਦੇ ਰਾਸ਼ਟਰੀ ਪ੍ਰਭਾਰੀ ਕਰਨ ਚੌਟਾਲਾ ਅਤੇ ਸਟੂਡੈਂਟ ਵਿੰਗ ਆਈਐਸਓ ਦੇ ਰਾਸ਼ਟਰੀ ਪ੍ਰਭਾਰੀ ਅਰਜੁਨ ਚੌਟਾਲਾ ਦੀ ਅਗਵਾਈ ਵਿੱਚ ਇਨੇਲੋ ਦੀ ਯੂਥ ਵਿੰਗ ਅਤੇ ਵਿਦਿਆਰਥੀ ਵਿੰਗ ਆਈਐਸਓ ਨੇ ਸ਼ੁੱਕਰਵਾਰ ਨੂੰ ਭਾਜਪਾ ਗੱਠਜੋੜ ਸਰਕਾਰ ਵਿੱਚ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ਅਤੇ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (HSSC) ਵਿੱਚ ਨੌਕਰੀਆਂ ਦੇ ਬਦਲੇ ਹੋਏ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਅਤੇ ਹਰਿਆਣਾ ਸਕੂਲ ਸਿੱਖਿਆ ਬੋਰਡ (HBSE) ਵਿੱਚ HTET ਪ੍ਰੀਖਿਆ ਵਿੱਚ ਘਪਲੇ ਦੀ ਜਾਂਚ ਦੀ ਮੰਗ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀ.ਬੀ.ਆਈ. ਦੁਆਰਾ ਕਰਨ ਦਾ ਹਰਿਆਣਾ ਦੇ ਮਾਣਯੋਗ ਰਾਜਪਾਲ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੰਗ ਪੱਤਰ ਸੌਂਪਿਆ।


ਜਿਸ ਇਸ ਦੌਰਾਨ ਉਨ੍ਹਾਂ ਨਾਲ ਇਨੈਲੋ ਯੁਵਾ ਇਕਾਈ ਦੇ ਸੂਬਾ ਪ੍ਰਧਾਨ ਸੁਰਜੀਤ ਸੰਧੂ, ਵਿਦਿਆਰਥੀ ਇਕਾਈ (ਆਈ. ਐੱਸ. ਓ.) ਦੇ ਸੂਬਾ ਪ੍ਰਧਾਨ ਅਰਵਿੰਦ ਗੋਸਵਾਮੀ ਅਤੇ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਸਮੇਤ ਦੋਵੇਂ ਇਕਾਈਆਂ ਦੇ ਵਰਕਰ ਮੌਜੂਦ ਸਨ। ਦਸ ਦਇਏ ਕਿ ਇਸ ਸੰਦਰਭ ਵਿੱਚ ਕਰਨ ਚੌਟਾਲਾ ਅਤੇ ਅਰਜੁਨ ਚੌਟਾਲਾ ਦੀ ਅਗਵਾਈ ਵਿੱਚ ਇਨੈਲੋ ਦੇ ਯੂਥ ਵਿੰਗ ਅਤੇ ਵਿਦਿਆਰਥੀ ਵਿੰਗ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਾਜਪਾ ਗਠਜੋੜ ਸਰਕਾਰ ਵਿੱਚ ਹਰਿਆਣਾ ਲੋਕ ਸੇਵਾ ਕਮਿਸ਼ਨ (ਐਚਪੀਐਸਸੀ) ਭਰਤੀ ਘੁਟਾਲੇ ਦੇ ਵਿਰੋਧ ਵਿੱਚ ਪੰਚਕੂਲਾ ਵਿੱਚ ਐਚਪੀਐਸਸੀ ਦਫ਼ਤਰ ਦਾ ਘਿਰਾਓ ਕੀਤਾ। ਜਬਰਦਸਤ ਰੋਸ ਪ੍ਰਦਰਸ਼ਨ ਹੋਇਆ ਅਤੇ ਗ੍ਰਿਫਤਾਰੀਆਂ ਵੀ ਹੋਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...