April 20, 2024, 12:19 am
----------- Advertisement -----------
HomeNewsBreaking Newsਬੋਰਵੈੱਲ 'ਚ ਡਿੱਗਿਆ ਡੇਢ ਸਾਲ ਦਾ ਬੱਚਾ; ਬਚਾਅ ਕਾਰਜ ਜਾਰੀ

ਬੋਰਵੈੱਲ ‘ਚ ਡਿੱਗਿਆ ਡੇਢ ਸਾਲ ਦਾ ਬੱਚਾ; ਬਚਾਅ ਕਾਰਜ ਜਾਰੀ

Published on

----------- Advertisement -----------

ਕਰਨਾਟਕ ਦੇ ਲਚਾਇਨ ਪਿੰਡ ‘ਚ ਬੁੱਧਵਾਰ ਸ਼ਾਮ ਡੇਢ ਸਾਲ ਦਾ ਬੱਚਾ ਖੇਡਦੇ ਹੋਏ ਬੋਰਵੈੱਲ ‘ਚ ਡਿੱਗ ਗਿਆ। ਡਿੱਗਣ ਤੋਂ ਬਾਅਦ ਤੋਂ ਉਹ ਅਜੇ ਤਕ ਬੋਰਵੈੱਲ ਵਿੱਚ ਫਸਿਆ ਹੋਇਆ ਹੈ। ਬੱਚੇ ਦੀ ਪਛਾਣ ਸਾਤਵਿਕ ਮੁਜਾਗੋਂਦ ਵਜੋਂ ਹੋਈ ਹੈ, ਉਹ ਵਿਜੇਪੁਰਾ ਜ਼ਿਲ੍ਹੇ ਵਿੱਚ ਇੱਕ ਬੋਰਵੈੱਲ ਵਿੱਚ ਡਿੱਗ ਗਿਆ ਅਤੇ 15-20 ਫੁੱਟ ਦੀ ਡੂੰਘਾਈ ਵਿੱਚ ਫਸ ਗਿਆ।
ਪੁਲਸ ਮੁਤਾਬਕ ਬੱਚਾ ਘਰ ਦੇ ਕੋਲ ਖੇਡਦੇ ਹੋਏ ਬੋਰਵੈੱਲ ‘ਚ ਡਿੱਗ ਗਿਆ। ਇਹ ਬੋਰਵੈੱਲ ਬੱਚੇ ਦੇ ਪਿਤਾ ਦੀ ਚਾਰ ਏਕੜ ਜ਼ਮੀਨ ਵਿੱਚ ਪੁੱਟਿਆ ਗਿਆ ਸੀ। ਬੱਚੇ ਨੂੰ ਬਚਾਉਣ ਲਈ ਬਚਾਅ ਕਾਰਜ ਸ਼ਾਮ 6.30 ਵਜੇ ਸ਼ੁਰੂ ਕੀਤਾ ਗਿਆ। ਬੱਚੇ ਨੂੰ ਬੋਰਵੈੱਲ ਤੋਂ ਬਾਹਰ ਕੱਢਣ ਲਈ ਪੁਲਿਸ ਟੀਮਾਂ, ਮਾਲ ਅਧਿਕਾਰੀ, ਪੰਚਾਇਤ ਮੈਂਬਰ, ਫਾਇਰ ਵਿਭਾਗ ਦੇ ਅਧਿਕਾਰੀ ਅਤੇ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਮੌਜੂਦ ਹਨ।ਮੀਡੀਆ ਸੂਤਰਾਂ ਨੇ ਦੱਸਿਆ ਕਿ ਬੱਚੇ ਨੂੰ ਬਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਤਾਜ਼ਾ ਵੀਡੀਓ ਫੁਟੇਜ ਵਿੱਚ ਬੱਚਾ ਆਪਣੀਆਂ ਲੱਤਾਂ ਹਿਲਾਉਂਦਾ ਦੇਖਿਆ ਗਿਆ। ਪੁਲਿਸ ਨੇ ਦੱਸਿਆ ਕਿ ਬੱਚੇ ਨੂੰ ਆਕਸੀਜਨ ਸਪਲਾਈ ਲਈ ਬੋਰਵੈੱਲ ਵਿੱਚ ਪਾਈਪ ਪਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਤੁਸੀਂ ਅਕਸਰ ਪੇਟ ਫੁੱਲਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਹ ਚੀਜ਼ਾਂ ਖਾਣ ਨਾਲ ਮਿਲੇਗੀ ਰਾਹਤ !

ਅੱਜ-ਕੱਲ੍ਹ ਦੀ ਲਾਈਫ ਸਟਾਈਲ 'ਚ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਅਕਸਰ ਲੋਕ ਬਲੋਟਿੰਗ ਦੀ...

ਚੇਨਈ ਨੇ ਲਖਨਊ ਨੂੰ ਦਿੱਤਾ 177 ਦੌੜਾਂ ਦਾ ਟੀਚਾ; ਜਡੇਜਾ ਨੇ ਲਗਾਇਆ ਅਰਧ ਸੈਂਕੜਾ

ਚੇਨਈ ਸੁਪਰ ਕਿੰਗਜ਼ (CSK) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 34ਵੇਂ ਮੈਚ ਵਿੱਚ...

ਹਰਿਆਣਾ ਦੇ ਸਾਬਕਾ ਮੰਤਰੀ ਸਤਪਾਲ ਸਾਂਗਵਾਨ ਭਾਜਪਾ ‘ਚ ਸ਼ਾਮਲ

ਹਰਿਆਣਾ ਦੇ ਸਾਬਕਾ ਮੰਤਰੀ ਸਤਪਾਲ ਸਾਂਗਵਾਨ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ...

ਖਾਲੀ ਪੇਟ ਲਸਣ ਖਾਣ ਦੇ ਤੁਹਾਨੂੰ ਮਿਲਦੇ ਹਨ ਇਹ ਹੈਰਾਨੀਜਨਕ ਫਾਇਦੇ

ਲਸਣ ਨਾ ਸਿਰਫ ਤੁਹਾਡੇ ਭੋਜਨ ਨੂੰ ਸੁਆਦੀ ਬਣਾਉਂਦਾ ਹੈ, ਸਗੋਂ ਐਂਟੀ-ਬੈਕਟੀਰੀਅਲ, ਐਂਟੀਆਕਸੀਡੈਂਟ ਅਤੇ ਐਂਟੀ-ਫੰਗਲ...

ਲੋਕ ਸਭਾ ਚੋਣਾਂ : 21 ਰਾਜਾਂ ਦੀਆਂ 102 ਸੀਟਾਂ ‘ਤੇ ਕਿੰਨੇ ਫੀਸਦੀ ਹੋਈ ਵੋਟਿੰਗ? ਜਾਣੋ ਸਭ ਕੁਝ

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ...

ਇਜ਼ਰਾਈਲ-ਇਰਾਨ ਵਿਚਾਲੇ ਵਧਦੇ ਤਣਾਅ ਨੂੰ ਲੈ ਕੇ ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ

ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤੀ ਏਅਰਲਾਈਨ ਕੰਪਨੀ ਏਅਰ ਇੰਡੀਆ ਨੇ...

ਮੇਲੇ ‘ਚ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਬਣਾਇਆ ਟਾਵਰ ਡਿੱਗਿਆ; ਨੌਜਵਾਨ ਦੀ ਹੋਈ ਮੌ*ਤ; ਇਕ ਜ਼ਖਮੀ

ਗੁਰਦਾਸਪੁਰ ਦੇ ਹਰਦੋਚੰਨੀ ਰੋਡ 'ਤੇ ਸਥਿਤ ਕਰਾਫਟ ਬਾਜ਼ਾਰ 'ਚ ਲੱਗੇ ਮੇਲੇ ਦੌਰਾਨ ਇਕ ਨੌਜਵਾਨ...

ਪੁਣੇ ਦੇ ਮਾਲ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਮੌਜੂਦ

ਮਹਾਰਾਸ਼ਟਰ ਦੇ ਪੁਣੇ 'ਚ ਸ਼ੁੱਕਰਵਾਰ ਨੂੰ ਇਕ ਮਾਲ 'ਚ ਭਿਆਨਕ ਅੱਗ ਲੱਗ ਗਈ। ਅੱਗ...

MI ਅਤੇ PBKS ਵਿਚਾਲੇ ਮੈਚ ‘ਚ ਜਿੱਤ ਦੇ ਬਾਵਜੂਦ ਹਾਰਦਿਕ ਪੰਡਯਾ ‘ਤੇ ਲੱਗਾ 12 ਲੱਖ ਰੁਪਏ ਜੁਰਮਾਨਾ, ਜਾਣੋ ਕੀ ਹੈ ਮਾਮਲਾ

ਮੁੰਬਈ ਇੰਡੀਅਨਜ਼ (MI) ਦੇ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ...