July 31, 2026, 1:48 am
----------- Advertisement -----------
HomeNewsLatest Newsਭਲਕੇ ਕੀਤਾ ਜਾਵੇਗਾ ਕਰਨਾਟਕ ਦੇ ਮੁੱਖ ਮੰਤਰੀ ਦਾ ਐਲਾਨ: ਕਾਂਗਰਸ ਨੇ ਬੁਲਾਈ...

ਭਲਕੇ ਕੀਤਾ ਜਾਵੇਗਾ ਕਰਨਾਟਕ ਦੇ ਮੁੱਖ ਮੰਤਰੀ ਦਾ ਐਲਾਨ: ਕਾਂਗਰਸ ਨੇ ਬੁਲਾਈ ਵਿਧਾਇਕ ਦਲ ਦੀ ਮੀਟਿੰਗ

Published on

----------- Advertisement -----------

ਕਰਨਾਟਕ ਦੇ ਮੁੱਖ ਮੰਤਰੀ ਦਾ ਐਲਾਨ ਭਲਕੇ ਕੀਤਾ ਜਾਵੇਗਾ। ਬੁੱਧਵਾਰ ਨੂੰ ਬੈਂਗਲੁਰੂ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਜਾਵੇਗੀ, ਜਿੱਥੇ ਮਲਿਕਾਰਜੁਨ ਖੜਗੇ ਵਿਧਾਇਕ ਦਲ ਦੇ ਨੇਤਾ ਦਾ ਐਲਾਨ ਕਰਨਗੇ। ਮੰਗਲਵਾਰ ਸ਼ਾਮ ਨੂੰ, ਸੀਐਮ ਅਹੁਦੇ ਦੇ ਦੋਵੇਂ ਦਾਅਵੇਦਾਰ ਡੀਕੇ ਸ਼ਿਵਕੁਮਾਰ ਅਤੇ ਸਿੱਧਰਮਈਆ ਨੇ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਦੋਵੇਂ ਆਗੂ 50-50 ਦੇ ਫਾਰਮੂਲੇ ਨਾਲ ਸਹਿਮਤ ਨਹੀਂ ਹਨ।

ਖੜਗੇ ਹੁਣ ਸੋਨੀਆ ਗਾਂਧੀ ਨੂੰ ਦੋਵਾਂ ਨੇਤਾਵਾਂ ਨਾਲ ਮੁਲਾਕਾਤ ਦੀ ਰਿਪੋਰਟ ਕਰਨਗੇ। ਰਾਹੁਲ-ਸੋਨੀਆ ਦੀ ਗੱਲਬਾਤ ਤੋਂ ਬਾਅਦ ਖੜਗੇ ਭਲਕੇ ਬੈਂਗਲੁਰੂ ਜਾਣਗੇ। ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਖਬਰ ਇਹ ਵੀ ਹੈ ਕਿ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਸਿੱਧਾਰਮਈਆ ਦਾ ਨਾਂ ਲਗਭਗ ਤੈਅ ਹੈ। ਡੀਕੇ ਸ਼ਿਵਕੁਮਾਰ ਨੂੰ ਲੋਕ ਸਭਾ ਚੋਣਾਂ ਤੱਕ ਇੰਤਜ਼ਾਰ ਕਰਨ ਲਈ ਕਿਹਾ ਗਿਆ ਹੈ। ਉਦੋਂ ਤੱਕ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾ ਦਿੱਤਾ ਜਾਵੇਗਾ ਜਾਂ ਸੂਬਾ ਪ੍ਰਧਾਨ ਦੇ ਨਾਲ-ਨਾਲ ਦੋ ਅਹਿਮ ਮੰਤਰਾਲੇ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...