October 7, 2026, 1:30 am
----------- Advertisement -----------
HomeNewsLatest Newsਕਰਨਾਟਕ 'ਚ ਤੇਜ਼ਾਬ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਹੋਈ ਸਖ਼ਤ

ਕਰਨਾਟਕ ‘ਚ ਤੇਜ਼ਾਬ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਹੋਈ ਸਖ਼ਤ

Published on

----------- Advertisement -----------

ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਸ਼ਨੀਵਾਰ ਨੂੰ ਕਿਹਾ ਕਿ ਦੋ ਮਹੀਨਿਆਂ ਦੇ ਅੰਦਰ ਔਰਤਾਂ ‘ਤੇ ਤੇਜ਼ਾਬ ਹਮਲਿਆਂ ਦੀਆਂ ਦੋ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਅਪਰਾਧੀਆਂ ਨਾਲ ਨਜਿੱਠਣ ਲਈ ਹੋਰ ਸਖ਼ਤ ਕਾਨੂੰਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬਹੁਤ ਮੰਦਭਾਗੀਆਂ ਹਨ, ਅਸੀਂ ਤੇਜ਼ਾਬ ਹਮਲਿਆਂ ਵਿਚ ਸ਼ਾਮਲ ਲੋਕਾਂ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨਗੇ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸ਼ਹਿਰ ਦੇ ਸਰੱਕੀ ‘ਚ ਇਕ ਵਿਅਕਤੀ ਨੇ ਵਿਆਹ ਦਾ ਪ੍ਰਸਤਾਵ ਠੁਕਰਾ ਦੇਣ ‘ਤੇ ਤਲਾਕਸ਼ੁਦਾ ਔਰਤ ਅਤੇ ਉਸ ਦੇ ਤਿੰਨ ਬੱਚਿਆਂ ‘ਤੇ ਤੇਜ਼ਾਬ ਸੁੱਟ ਦਿੱਤਾ। ਇਸ ਕਾਰਨ ਚਾਰੇ ਝੁਲਸ ਗਏ ਸਨ। ਇਸ ਤੋਂ ਕਰੀਬ ਦੋ ਮਹੀਨੇ ਪਹਿਲਾਂ ਵੀ ਇੱਕ ਔਰਤ ਤੇਜ਼ਾਬੀ ਹਮਲੇ ਵਿੱਚ ਗੰਭੀਰ ਰੂਪ ਵਿੱਚ ਝੁਲਸ ਗਈ ਸੀ। ਇੱਕ ਵਿਅਕਤੀ ਉਸ ਨੂੰ ਕਈ ਮਹੀਨਿਆਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਜਦੋਂ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਨੇ ਉਸ ‘ਤੇ ਤੇਜ਼ਾਬ ਸੁੱਟ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...