October 22, 2026, 3:09 pm
----------- Advertisement -----------
HomeNewsLatest Newsਕਾਸ਼ੀ ਵਿਸ਼ਵਨਾਥ ਮੰਦਰ 'ਚ ਵਧੀ ਟਿਕਟ ਫੀਸ 'ਤੇ ਅਖਿਲੇਸ਼ ਯਾਦਵ ਨੇ ਭਾਜਪਾ...

ਕਾਸ਼ੀ ਵਿਸ਼ਵਨਾਥ ਮੰਦਰ ‘ਚ ਵਧੀ ਟਿਕਟ ਫੀਸ ‘ਤੇ ਅਖਿਲੇਸ਼ ਯਾਦਵ ਨੇ ਭਾਜਪਾ ‘ਤੇ ਬੋਲਿਆ ਹਮਲਾ, ਕਿਹਾ “ਸਰਕਾਰ ਦਰਸ਼ਨ ਦਾ ਅਧਿਕਾਰ ਨਾ ਖੋਹੇ”

Published on

----------- Advertisement -----------

ਇਸ ਵਾਰ ਸਾਵਣ ‘ਚ ਕਾਸ਼ੀ ਵਿਸ਼ਵਨਾਥ ਮੰਦਰ ‘ਚ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਆਰਤੀ, ਸੁਗਮ ਦਰਸ਼ਨ, ਅਭਿਸ਼ੇਕ ਅਤੇ ਸ਼ਿੰਗਾਰ ਲਈ ਜ਼ਿਆਦਾ ਪੈਸੇ ਦੇਣੇ ਪੈਣਗੇ। ਸਾਵਣ ਦੇ ਸੋਮਵਾਰ ਲਈ ਮੰਗਲਾ ਆਰਤੀ ਦੀਆਂ ਟਿਕਟਾਂ ਚਾਰ ਗੁਣਾ ਮਹਿੰਗੀਆਂ ਕੀਤੀਆਂ ਗਈਆਂ ਹਨ। ਮੰਗਲਾ ਆਰਤੀ ਦੀ 500 ਰੁਪਏ ਦੀ ਟਿਕਟ ਦੀ ਫੀਸ 2,000 ਰੁਪਏ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਸਾਵਣ ਦੇ ਸੁਗਮ ਦਰਸ਼ਨ, ਰੁਦਰਾਭਿਸ਼ੇਕ, ਸੰਨਿਆਸੀ ਭੋਗ ਅਤੇ ਸ਼ਿੰਗਾਰ ਦੀ ਫੀਸ ਵੀ ਵਧਾ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਅਤੇ ਸਪਾ ਸੁਪਰੀਮੋ ਅਖਿਲੇਸ਼ ਯਾਦਵ ਨੇ ਮੰਦਰ ਪ੍ਰਸ਼ਾਸਨ ਦੇ ਇਸ ਫੈਸਲੇ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਫੀਸ ਵਾਧੇ ਦੇ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਅਖਿਲੇਸ਼ ਯਾਦਵ ਨੇ ਵੀ ਇਸ ਮਾਮਲੇ ਨੂੰ ਲੈ ਕੇ ਭਾਜਪਾ ‘ਤੇ ਹਮਲਾ ਬੋਲਿਆ ਹੈ।
ਉਨ੍ਹਾਂ ਨੇ ਐਤਵਾਰ ਨੂੰ ਟਵੀਟ ਕੀਤਾ- ‘ਭਾਜਪਾ ਸਰਕਾਰ ਨੂੰ ਬੇਨਤੀ ਹੈ ਕਿ ਉਹ ‘ਬਾਬਾ ਵਿਸ਼ਵਨਾਥ ਜੀ’ ‘ਤੇ ਫੀਸ ਲਗਾ ਕੇ ਗਰੀਬਾਂ, ਸੱਚੇ ਸ਼ਰਧਾਲੂਆਂ ਅਤੇ ਆਮ ਜਨਤਾ ਤੋਂ ‘ਆਉਣ ਦਾ ਅਧਿਕਾਰ’ ਨਾ ਖੋਹੇ। ਭਾਜਪਾ ਨੇ ਧਰਮ ਨੂੰ ਵਪਾਰ ਬਣਾ ਦਿੱਤਾ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...