September 16, 2026, 10:41 pm
----------- Advertisement -----------
HomeNewsLatest Newsਮੁੱਖ ਮੰਤਰੀ ਕੇਜਰੀਵਾਲ ਨੇ ਜਾਪਾਨ ਦੇ ਸਾਬਕਾ ਪੀ.ਐਮ ਸ਼ਿੰਜੋ ਆਬੇ ਦੀ ਮੌਤ...

ਮੁੱਖ ਮੰਤਰੀ ਕੇਜਰੀਵਾਲ ਨੇ ਜਾਪਾਨ ਦੇ ਸਾਬਕਾ ਪੀ.ਐਮ ਸ਼ਿੰਜੋ ਆਬੇ ਦੀ ਮੌਤ ‘ਤੇ ਜਤਾਇਆ ਦੁੱਖ

Published on

----------- Advertisement -----------

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਿੰਜੋ ਆਬੇ ‘ਤੇ ਹੋਏ ਹਮਲੇ ਨੂੰ ਹੈਰਾਨ ਕਰਨ ਵਾਲਾ ਅਤੇ ਮੰਦਭਾਗਾ ਦੱਸਿਆ ਹੈ। ਕੇਜਰੀਵਾਲ ਨੇ ਟਵੀਟ ਕੀਤਾ, ”ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁਖੀ ਹਾਂ। ਦੁਨੀਆ ਨੇ ਇੱਕ ਮਹਾਨ ਨੇਤਾ ਨੂੰ ਗੁਆ ਦਿੱਤਾ ਹੈ। ਵਿਛੜੀ ਆਤਮਾ ਨੂੰ ਸ਼ਾਂਤੀ ਮਿਲੇ। ਮੇਰੀਆਂ ਪ੍ਰਾਰਥਨਾਵਾਂ ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ।”

ਦੱਸ ਦਈਏ ਕਿ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਆਬੇ ‘ਤੇ ਅੱਜ ਸਵੇਰੇ ਹੀ ਹਮਲਾ ਕੀਤਾ ਗਿਆ ਸੀ। ਇਹ ਹਮਲਾ ਉਦੋਂ ਹੋਇਆ ਜਦੋਂ ਸ਼ਿੰਜੋ ਆਬੇ ਨਾਰਾ ਸ਼ਹਿਰ ਵਿੱਚ ਭਾਸ਼ਣ ਦੇ ਰਹੇ ਸਨ। ਹਮਲਾਵਰ ਨੇ ਪਿੱਛਿਓਂ ਉਨ੍ਹਾਂ ‘ਤੇ ਦੋ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਸ਼ਿੰਜੋ ਆਬੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। 6 ਘੰਟੇ ਬਾਅਦ ਉਨ੍ਹਾਂ ਨੇ ਆਖਰੀ ਸਾਹ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...