August 2, 2026, 8:20 pm
----------- Advertisement -----------
HomeNewsBreaking Newsਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ; AAP ਨੇ ਦੱਸਿਆ ਕਾਰਨ,...

ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ; AAP ਨੇ ਦੱਸਿਆ ਕਾਰਨ, ਕਿਹਾ- ਈਡੀ ਰੋਜ਼ਾਨਾ ਸੰਮਨ ਭੇਜਣ ਦੀ ਬਜਾਏ…

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਅੱਜ ਵੀ ਈਡੀ ਦਫ਼ਤਰ ਨਹੀਂ ਜਾਣਗੇ। ਏਜੰਸੀ ਨੇ ਉਨ੍ਹਾਂ ਨੂੰ 22 ਫਰਵਰੀ ਨੂੰ 7ਵਾਂ ਸੰਮਨ ਭੇਜਿਆ ਸੀ ਅਤੇ ਅੱਜ ਪੁੱਛਗਿੱਛ ਲਈ ਬੁਲਾਇਆ ਸੀ। ਕੇਜਰੀਵਾਲ ਹੁਣ ਤੱਕ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ।
ਆਮ ਆਦਮੀ ਪਾਰਟੀ ਨੇ ਅੱਜ ਇੱਕ ਬਿਆਨ ਜਾਰੀ ਕਰਕੇ ਕਿਹਾ – ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਇਸਦੀ ਸੁਣਵਾਈ 16 ਮਾਰਚ ਨੂੰ ਹੈ। ਈਡੀ ਨੂੰ ਰੋਜ਼ਾਨਾ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਅਸੀਂ I.N.D.I.A ਗਠਜੋੜ ਨੂੰ ਨਹੀਂ ਛੱਡਾਂਗੇ। ਮੋਦੀ ਸਰਕਾਰ ਨੂੰ ਸਾਡੇ ‘ਤੇ ਇਸ ਤਰ੍ਹਾਂ ਦਬਾਅ ਨਹੀਂ ਪਾਉਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਪਿਛਲੀ ਵਾਰ ਏਜੰਸੀ ਦੇ ਸੰਮਨ ਨੂੰ ਲੈ ਕੇ ‘ਆਪ’ ਮੰਤਰੀ ਆਤਿਸ਼ੀ ਨੇ ਕਿਹਾ ਸੀ ਕਿ ਈਡੀ ਦਾ ਇਹ ਸੰਮਨ ਕੇਜਰੀਵਾਲ ਅਤੇ ‘ਆਪ’ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਜਿਸ ਤਰ੍ਹਾਂ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਮਰਿਆਦਾ ਨੂੰ ਬਰਕਰਾਰ ਰੱਖਦੇ ਹੋਏ ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜੇਤੂ ਕਰਾਰ ਦਿੱਤਾ, ਭਾਜਪਾ ਉਸ ਦਾ ਬਦਲਾ ਲੈ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...