August 11, 2026, 10:26 am
----------- Advertisement -----------
HomeNewsBreaking Newsਕੇਜਰੀਵਾਲ ਨੇ ਦੇਸ਼ ਦੇ ਸਾਰੇ ਸਕੂਲ ਅਪਗ੍ਰੇਡ ਕਰਨ ਨੂੰ ਲੈ ਕੇ ਪ੍ਰਧਾਨ...

ਕੇਜਰੀਵਾਲ ਨੇ ਦੇਸ਼ ਦੇ ਸਾਰੇ ਸਕੂਲ ਅਪਗ੍ਰੇਡ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

Published on

----------- Advertisement -----------

ਨਵੀਂ ਦਿੱਲੀ, 7 ਸਤੰਬਰ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਚਿੱਠੀ ਲਿਖ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 14,500 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ, ਜੋ ਬਹੁਤ ਵਧੀਆ ਹੈ। ਪਰ ਦੇਸ਼ ਵਿਚ 10 ਲੱਖ ਸਰਕਾਰੀ ਸਕੂਲ ਹਨ। ਇਸ ਤਰ੍ਹਾਂ ਸਾਰੇ ਸਕੂਲਾਂ ਨੂੰ ਠੀਕ ਕਰਨ ਲਈ 100 ਸਾਲ ਤੋਂ ਵੱਧ ਸਮਾਂ ਲੱਗ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਾਰੇ 10 ਲੱਖ ਸਕੂਲਾਂ ਨੂੰ ਇਕੱਠੇ ਠੀਕ ਕਰਨ ਦੀ ਯੋਜਨਾ ਬਣਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...