September 4, 2026, 11:53 am
----------- Advertisement -----------
HomeNewsBreaking Newsਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਹੋਣਗੇ...

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਿਲ

Published on

----------- Advertisement -----------

ਨਵੀਂ ਦਿੱਲੀ, 9 ਜੂਨ 2024 – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖੜਗੇ ਨੇ ਪਾਰਟੀ ਅਤੇ ਸਹਿਯੋਗੀਆਂ ਨਾਲ ਚਰਚਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਭਾਜਪਾ ਨੇਤਾ ਪ੍ਰਹਿਲਾਦ ਜੋਸ਼ੀ ਨੇ ਸ਼ਨੀਵਾਰ ਦੇਰ ਰਾਤ 8 ਜੂਨ ਨੂੰ ਖੜਗੇ ਨੂੰ ਸਮਾਗਮ ‘ਚ ਬੁਲਾਉਣ ਲਈ ਫੋਨ ਕੀਤਾ ਸੀ। ਜਿਸ ਤੋਂ ਬਾਅਦ ਹੁਣ ਖੜਗੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...