June 17, 2026, 5:04 am
----------- Advertisement -----------
HomeNewsLatest Newsਬ੍ਰਿਟੇਨ ਦੇ ਨਵੇਂ ਮਹਾਰਾਜਾ ਵਜੋਂ ਕਿੰਗ ਚਾਰਲਸ III ਦੀ ਹੋਈ ਤਾਜਪੋਸ਼ੀ

ਬ੍ਰਿਟੇਨ ਦੇ ਨਵੇਂ ਮਹਾਰਾਜਾ ਵਜੋਂ ਕਿੰਗ ਚਾਰਲਸ III ਦੀ ਹੋਈ ਤਾਜਪੋਸ਼ੀ

Published on

----------- Advertisement -----------

ਬ੍ਰਿਟੇਨ ਨੂੰ ਮਹਾਰਾਣੀ ਐਲਿਜ਼ਾਬੈਥ ਤੋਂ ਬਾਅਦ ਅਧਿਕਾਰਤ ਤੌਰ ‘ਤੇ ਆਪਣਾ ਨਵਾਂ ਬਾਦਸ਼ਾਹ ਮਿਲ ਗਿਆ ਹੈ। ਕਿੰਗ ਚਾਰਲਸ III ਨੂੰ ਸ਼ਨੀਵਾਰ ਨੂੰ ਸੇਂਟ ਜੇਮਜ਼ ਪੈਲੇਸ ਵਿਖੇ ਐਕਸੈਸ਼ਨ ਕੌਂਸਲ ਦੀ ਮੀਟਿੰਗ ਵਿੱਚ ਪ੍ਰੀਵੀ ਕੌਂਸਲ ਦੁਆਰਾ ਅਧਿਕਾਰਤ ਤੌਰ ‘ਤੇ ਬ੍ਰਿਟੇਨ ਦਾ ਨਵਾਂ ਮਹਾਰਾਜਾ ਘੋਸ਼ਿਤ ਕੀਤਾ ਗਿਆ।
ਇਸ ਮੌਕੇ ਕਿੰਗ ਚਾਰਲਸ III ਦੀ ਤਾਜਪੋਸ਼ੀ ਲਈ ਇਕ ਇਤਿਹਾਸਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਨਵਾਂ ਬਾਦਸ਼ਾਹ ਬਣਾਉਣ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਇਸ ਮੌਕੇ ‘ਤੇ ਆਯੋਜਿਤ ਸਮਾਗਮ ‘ਚ ਮਹਾਰਾਣੀ ਕੈਮਿਲਾ, ਪ੍ਰਿੰਸ ਆਫ ਵੇਲਜ਼ ਵਿਲੀਅਮ, ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਲਿਜ਼ ਟਰਸ ਵੀ ਮੌਜੂਦ ਸਨ। ਇਸ ਦੌਰਾਨ ਸਮਾਗਮ ਵਿੱਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਨੇ ਬਰਤਾਨੀਆ ਦੇ ਨਵੇਂ ਬਾਦਸ਼ਾਹ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਸ਼ੁਭ ਕਾਮਨਾਵਾਂ ਦਿੱਤੀਆਂ।
ਲੰਡਨ, ਬ੍ਰਿਟੇਨ ਦੇ ਸੇਂਟ ਜੇਮਜ਼ ਪੈਲੇਸ ਵਿਖੇ ਕੌਂਸਲ ਆਫ ਐਕਸੈਸਸ਼ਨ ਅਤੇ ਪ੍ਰਿੰਸੀਪਲ ਘੋਸ਼ਣਾ ਪੱਤਰ ਦਿੰਦੇ ਹੋਏ, ਕਿੰਗ ਚਾਰਲਸ III ਨੇ ਕਿਹਾ ਕਿ ਮੇਰੀ ਪਿਆਰੀ ਮਾਂ ਅਤੇ ਮਹਾਰਾਣੀ ਦੇ ਦੇਹਾਂਤ ਦੀ ਘੋਸ਼ਣਾ ਕਰਨਾ ਮੇਰਾ ਦੁਖਦਾਈ ਫਰਜ਼ ਹੈ। ਮੈਂ ਜਾਣਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਤੁਸੀਂ ਇਸ ਨੁਕਸਾਨ ਵਿੱਚ ਮੇਰੇ ਨਾਲ ਕਿੰਨੀ ਹਮਦਰਦੀ ਰੱਖਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...