January 21, 2025, 1:03 pm
----------- Advertisement -----------
HomeNewsBreaking Newsਕੋਲਕਾਤਾ ਬਲਾਤਕਾਰ-ਕਤਲ ਮਾਮਲਾ, ਜੂਨੀਅਰ ਡਾਕਟਰਾਂ ਦੀ ਹੜਤਾਲ ਜਾਰੀ

ਕੋਲਕਾਤਾ ਬਲਾਤਕਾਰ-ਕਤਲ ਮਾਮਲਾ, ਜੂਨੀਅਰ ਡਾਕਟਰਾਂ ਦੀ ਹੜਤਾਲ ਜਾਰੀ

Published on

----------- Advertisement -----------

ਕੋਲਕਾਤਾ, 11 ਸਤੰਬਰ 2024 – ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 9 ਅਗਸਤ ਨੂੰ ਇੱਕ ਟ੍ਰੇਨੀ ਡਾਕਟਰ ਦੇ ਬਲਾਤਕਾਰ-ਕਤਲ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਦੀ ਹੜਤਾਲ ਦਾ ਅੱਜ 32ਵਾਂ ਦਿਨ ਹੈ।

ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਿਆਂ ਡਾਕਟਰਾਂ ਨੇ 10 ਸਤੰਬਰ ਨੂੰ ਸਿਹਤ ਭਵਨ ਤੱਕ ਰੋਸ ਮਾਰਚ ਕੀਤਾ ਅਤੇ ਪ੍ਰਦਰਸ਼ਨ ਕੀਤਾ। ਜੋ ਸਾਰੀ ਰਾਤ ਚਲਦਾ ਰਿਹਾ। ਇਸ ਦੌਰਾਨ ਪੀੜਤਾ ਦੇ ਮਾਤਾ-ਪਿਤਾ ਵੀ ਪਹੁੰਚ ਗਏ।

ਪੀੜਤਾ ਦੀ ਮਾਂ ਨੇ ਕਿਹਾ ਕਿ ਮੇਰੇ ਹਜ਼ਾਰਾਂ ਬੱਚੇ ਸੜਕਾਂ ‘ਤੇ ਹਨ। ਇਸ ਲਈ ਮੈਂ ਘਰ ਨਹੀਂ ਰਹਿ ਸਕੀ। ਮੁੱਖ ਮੰਤਰੀ ਨੇ ਤਿਉਹਾਰ ‘ਚ ਹਿੱਸਾ ਲੈਣ ਲਈ ਕਿਹਾ ਸੀ, ਹੁਣ ਇਹ ਮੇਰਾ ਤਿਉਹਾਰ ਹੈ।

ਦੂਜੇ ਪਾਸੇ ਸਿਹਤ ਵਿਭਾਗ ਨੇ ਮੰਗਲਵਾਰ ਨੂੰ ਡਾਕਟਰਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਪਰ ਡਾਕਟਰਾਂ ਨੇ ਇਨਕਾਰ ਕਰ ਦਿੱਤਾ ਅਤੇ ਕਿਹਾ – ਉਹੀ ਵਿਅਕਤੀ ਜਿਸਦਾ ਅਸਤੀਫਾ ਅਸੀਂ ਮੰਗ ਰਹੇ ਹਾਂ ਉਹ ਮੀਟਿੰਗ ਬੁਲਾ ਰਿਹਾ ਹੈ। ਇਹ ਅੰਦੋਲਨ ਦਾ ਅਪਮਾਨ ਹੈ।

ਡਾਕਟਰਾਂ ਨੂੰ ਭੇਜੀ ਗਈ ਮੇਲ ‘ਚ 10 ਪ੍ਰਤੀਨਿਧਾਂ ਨੂੰ ਬੁਲਾਇਆ ਗਿਆ ਸੀ, ਪਰ ਕਰੀਬ 80 ਮਿੰਟ ਤੱਕ ਜਵਾਬ ਅਤੇ ਵਫ਼ਦ ਦੀ ਉਡੀਕ ਕਰਨ ਤੋਂ ਬਾਅਦ ਮਮਤਾ ਬੈਨਰਜੀ ਨਬੰਨਾ ਤੋਂ ਰਵਾਨਾ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ...

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ...

ਪੰਜਾਬ ਪੁਲਿਸ ਨੇ ਇਸ ਪਿੰਡ ਦੇ ਸਰਪੰਚ ਤੇ ਪੰਚ ਸਮੇਤ 16 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ !

ਲੁਧਿਆਣਾ ਵਿੱਚ ਕਾਰ ਲੁੱਟ ਦੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ...

26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ

ਸੰਯੁਕਤ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ...

ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ

ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ...

ਪਹਿਲੀਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਕਿਸੇ ਧੜੇ ਨੂੰ ਨਾ ਮਿਲ ਸਕਿਆ ਸਪੱਸ਼ਟ ਬਹੁਮਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਐਤਵਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਸਮਾਪਤ...

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਣਾਈ 14 ਸਾਲ ਦੀ ਸਜ਼ਾ , ਜਾਣੋਂ ਕੀ ਹੈ ਪੂਰਾ ਮਾਮਲਾ

 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਸ ਦੀ ਪਤਨੀ ਬੀਬੀ ਬੁਸ਼ਰਾ ਨੂੰ...

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ...