July 27, 2026, 6:05 pm
----------- Advertisement -----------
HomeNewsBreaking Newsਕੇ.ਪੀ ਸ਼ਰਮਾ ਓਲੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ; ਪੀਐਮ...

ਕੇ.ਪੀ ਸ਼ਰਮਾ ਓਲੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ; ਪੀਐਮ ਮੋਦੀ ਨੇ ਦਿੱਤੀ ਵਧਾਈ

Published on

----------- Advertisement -----------

ਨੇਪਾਲ ਦੀ ਕਮਿਊਨਿਸਟ ਪਾਰਟੀ ਦੇ ਨੇਤਾ ਕੇਪੀ ਸ਼ਰਮਾ ਓਲੀ ਨੇ ਸੋਮਵਾਰ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨੇ ਉਨ੍ਹਾਂ ਨੂੰ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਉਨ੍ਹਾਂ ਦੇ ਨਾਲ 22 ਹੋਰ ਮੰਤਰੀਆਂ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ ਹੈ।ਓਲੀ ਨੇ ਚੌਥੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੀਐਮ ਮੋਦੀ ਨੇ ਓਲੀ ਨੂੰ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ।
ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਓਲੀ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਲਿਖਿਆ- “ਦੋਹਾਂ ਦੇਸ਼ਾਂ ਦਰਮਿਆਨ ਦੋਸਤੀ ਦੇ ਡੂੰਘੇ ਸੰਬੰਧ ਨੂੰ ਹੋਰ ਮਜ਼ਬੂਤ ​​ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਕਰਦੇ ਹਾਂ, ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਅੱਗੇ ਵਧਾਇਆ ਜਾ ਸਕੇ ਅਤੇ ਸਾਡੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਇਆ ਜਾ ਸਕੇ।” 11 ਅਕਤੂਬਰ 2015 ਨੂੰ ਉਹ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...