September 29, 2026, 8:07 pm
----------- Advertisement -----------
HomeNewsLatest Newsਕੁਲਦੀਪ ਬਿਸ਼ਨੋਈ ਕਾਂਗਰਸ ਛੱਡ ਭਾਜਪਾ 'ਚ ਹੋਏ ਸ਼ਾਮਲ

ਕੁਲਦੀਪ ਬਿਸ਼ਨੋਈ ਕਾਂਗਰਸ ਛੱਡ ਭਾਜਪਾ ‘ਚ ਹੋਏ ਸ਼ਾਮਲ

Published on

----------- Advertisement -----------

ਸਾਬਕਾ ਕਾਂਗਰਸ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਕੁਲਦੀਪ ਰੇਣੂਕਾ ਬਿਸ਼ਨੋਈ ਨਾਲ ਭਾਜਪਾ ਹੈੱਡਕੁਆਰਟਰ ਪਹੁੰਚੇ ਸਨ। ਦੋਵਾਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁਲਦੀਪ ਬਿਸ਼ਨੋਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੀ.ਐਮ ਮਨੋਹਰ ਲਾਲ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਨੇ ਕਿਹਾ ਕਿ ਸੀ.ਐਮ ਮਨੋਹਰ ਲਾਲ ਇੱਕ ਮਹਾਨ ਸ਼ਖਸੀਅਤ ਦੇ ਧਨੀ ਹਨ। ਜੇਕਰ ਕੋਈ ਮੁੱਖ ਮੰਤਰੀ 8 ਸਾਲ ਰਹਿੰਦਾ ਹੈ ਤਾਂ ਉਸ ‘ਤੇ ਕੋਈ ਨਾ ਕੋਈ ਦਾਗ ਲੱਗ ਹੀ ਜਾਂਦਾ ਹੈ, ਪਰ ਉਹ (ਮਨੋਹਰ ਲਾਲ) ਬੇਦਾਗ ਹੈ। ਉਨ੍ਹਾਂ ਅੱਗੇ ਕਿਹਾ ਕਿ ਓਪੀ ਧਨਖੜ ਵੀ ਮੇਰੇ ਪੁਰਾਣੇ ਮਿੱਤਰ ਰਹੇ ਹਨ। ਕੁਲਦੀਪ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਵੀ ਤਾਰੀਫ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...