October 5, 2026, 8:33 pm
----------- Advertisement -----------
HomeNewsLatest Newsਕੁੱਲੂ ਦੁਸਹਿਰਾ ਉਤਸਵ 'ਚ ਅੱਜ ਅੰਤਰਰਾਸ਼ਟਰੀ ਸੱਭਿਆਚਾਰ ਪਰੇਡ: 14 ਦੇਸ਼ਾਂ ਦੇ ਕਲਾਕਾਰ...

ਕੁੱਲੂ ਦੁਸਹਿਰਾ ਉਤਸਵ ‘ਚ ਅੱਜ ਅੰਤਰਰਾਸ਼ਟਰੀ ਸੱਭਿਆਚਾਰ ਪਰੇਡ: 14 ਦੇਸ਼ਾਂ ਦੇ ਕਲਾਕਾਰ ਪੇਸ਼ ਕਰਨਗੇ ਝਾਕੀ

Published on

----------- Advertisement -----------

ਹਿਮਾਚਲ ਦੇ ਕੁੱਲੂ ਵਿੱਚ ਚੱਲ ਰਹੇ ਦੁਸਹਿਰੇ ਉਤਸਵ ਵਿੱਚ ਅੱਜ ਅੰਤਰਰਾਸ਼ਟਰੀ ਸੱਭਿਆਚਾਰ ਪਰੇਡ ਦਾ ਆਯੋਜਨ ਕੀਤਾ ਜਾਵੇਗਾ। ਇਸ ਦੌਰਾਨ 14 ਦੇਸ਼ਾਂ ਦੇ ਕਲਾਕਾਰ ਝਾਕੀ ਪੇਸ਼ ਕਰਨਗੇ ਅਤੇ ਆਪਣੇ ਸੱਭਿਆਚਾਰ ਬਾਰੇ ਜਾਣੂ ਕਰਵਾਉਣਗੇ। ਅੰਤਰਰਾਸ਼ਟਰੀ ਕੁੱਲੂ ਦੁਸਹਿਰਾ ਉਤਸਵ ‘ਚ ਪਹਿਲੀ ਵਾਰ ਅਜਿਹੀ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸੱਭਿਆਚਾਰ ਪਰੇਡ ਲਈ ਢਾਲਪੁਰ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਇਹ ਢਾਲਪੁਰ ਤੋਂ ਮਾਲ ਰੋਡ ’ਤੇ ਲਾਲ ਚੰਦ ਪ੍ਰਾਰਥੀ ਕਲਾ ਕੇਂਦਰ ਰਾਹੀਂ ਕਾਲਜ ਗੇਟ ਤੋਂ ਵਾਪਸ ਢਾਲਪੁਰ ਮੈਦਾਨ ਪਹੁੰਚੇਗੀ।
ਦੱਸ ਦਈਏ ਕਿ ਇਸ ਵਿੱਚ ਰੂਸ, ਰੋਮਾਨੀਆ, ਕਜ਼ਾਕਿਸਤਾਨ, ਕਰੋਸ਼ੀਆ, ਵੀਅਤਨਾਮ, ਤਾਈਵਾਨ, ਥਾਈਲੈਂਡ, ਪਨਾਮਾ, ਇਰਾਨ, ਮਾਲਦੀਵ, ਮਲੇਸ਼ੀਆ, ਕੀਨੀਆ, ਘਾਨਾ ਅਤੇ ਇਥੋਪੀਆ ਦੇ ਕਲਾਕਾਰ ਝਾਂਕੀ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਅੱਜ ਸਵੇਰੇ ਸੱਭਿਆਚਾਰ ਪਰੇਡ ਦੀ ਰਿਹਰਸਲ ਕਰਵਾਈ ਗਈ। ਇਹ ਪਰੇਡ ਸ਼ਾਮ 4 ਵਜੇ ਸ਼ੁਰੂ ਹੋਵੇਗੀ। ਸਾਰੇ ਦੇਸ਼ਾਂ ਦੇ ਕਲਾਕਾਰ ਰਵਾਇਤੀ ਸੰਗੀਤ ਯੰਤਰਾਂ ਅਤੇ ਪੁਸ਼ਾਕਾਂ ਦੇ ਨਾਲ ਝਾਂਕੀ ਪੇਸ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...