November 21, 2026, 11:24 pm
----------- Advertisement -----------
HomeNewsLatest Newsਕੁੱਲੂ ਦੀ ਇਸ਼ਾਨੀ ਨੇ ਰਚਿਆ ਇਤਿਹਾਸ, ਮਾਊਂਟ ਚੋ ਓਯੂ ਪੀਕ ਨੂੰ ਕੀਤਾ...

ਕੁੱਲੂ ਦੀ ਇਸ਼ਾਨੀ ਨੇ ਰਚਿਆ ਇਤਿਹਾਸ, ਮਾਊਂਟ ਚੋ ਓਯੂ ਪੀਕ ਨੂੰ ਕੀਤਾ ਫ਼ਤਹਿ

Published on

----------- Advertisement -----------

ਹਿਮਾਚਲ ਦੇ ਕੁੱਲੂ ਦੀ ਇਸ਼ਾਨੀ ਸਿੰਘ ਜੰਬਲ ਨੂੰ ਨੇਪਾਲ ਅਤੇ ਚੀਨ ਵਿਚਕਾਰ ਮਾਊਂਟ ਚੋ ਓਯੂ ਚੋਟੀ ਦੀ 7200 ਮੀਟਰ ਉਚਾਈ ਤੇ ਪਹੁੰਚਣ ‘ਚ ਸਫਲਤਾ ਮਿਲੀ ਹੈ। ਇਹ ਚੋਟੀ ਦੱਖਣ ਵਾਲੇ ਪਾਸੇ ਤੋਂ ਦੁਨੀਆ ਦੀ ਛੇਵੀਂ ਸਭ ਤੋਂ ਉੱਚੀ ਅਤੇ ਸਭ ਤੋਂ ਔਖੀ ਚੋਟੀ ਹੈ ਜਿਥੇ ਕਿ ਕੁੱਲੂ ਦੀ ਇਸ਼ਾਨੀ ਤੱਕ ਪਹੁੰਚਣ ਵਿੱਚ ਕਾਮਯਾਬੀ ਮਿਲੀ ਹੈ। ਉਹ ਕਥਿਤ ਤੌਰ ‘ਤੇ ਮਾਊਂਟ ਚੋ ਓਯੂ ਦੇ ਬਹੁਤ ਹੀ ਚੁਣੌਤੀਪੂਰਨ ਦੱਖਣ ਵਾਲੇ ਪਾਸੇ ਦੀ ਵੱਧ ਤੋਂ ਵੱਧ ਉਚਾਈ ਤੱਕ ਪਹੁੰਚਣ ਵਾਲੀ ਦੁਨੀਆ ਭਰ ਦੇ ਪਰਬਤਾਰੋਹੀਆਂ ਵਿੱਚੋਂ ਇਕਲੌਤੀ ਔਰਤ ਬਣ ਗਈ ਹੈ। ਇਸ਼ਾਨੀ ਦੇ ਮਾਤਾ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਬੇਟੀ ‘ਤੇ ਮਾਣ ਹੈ ਅਤੇ ਉਨ੍ਹਾਂ ਨੇ ਸਰਕਾਰ ਨੂੰ ਅਜਿਹੇ ਸਾਹਸੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਹੈ।
ਇਸ਼ਾਨੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਚੁਣੌਤੀ ਦੇਣ ਅਤੇ ਦੇਸ਼ ਲਈ ਸਿਖਰ ‘ਤੇ ਚੜ੍ਹਨ ਦੇ ਯੋਗ ਸੀ। ਇਸ਼ਾਨੀ ਨੇ ਕਿਹਾ ਕਿ ਉਸਦਾ ਉਦੇਸ਼ ਪਰਬਤਾਰੋਹਣ ਨੂੰ ਇੱਕ ਸਾਹਸ ਵਜੋਂ ਉਤਸ਼ਾਹਿਤ ਕਰਨਾ ਹੈ ਅਤੇ ਨਾਲ ਹੀ ਸਰਕਾਰ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਹਿੰਮਾਂ ਲਈ ਪਰਬਤਾਰੋਹੀਆਂ ਦੀ ਵਿੱਤੀ ਸਹਾਇਤਾ ਕਰਨ ਦੀ ਬੇਨਤੀ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...