October 15, 2026, 9:42 pm
----------- Advertisement -----------
HomeNewsLatest Newsਹਰਿਆਣਾ 'ਚ ਨਜ਼ਰ ਆਇਆ ਸੂਰਜ ਗ੍ਰਹਿਣ, ਕੁਰੂਕਸ਼ੇਤਰ 'ਚ ਲੱਖਾਂ ਲੋਕਾਂ ਨੇ ਕੀਤਾ...

ਹਰਿਆਣਾ ‘ਚ ਨਜ਼ਰ ਆਇਆ ਸੂਰਜ ਗ੍ਰਹਿਣ, ਕੁਰੂਕਸ਼ੇਤਰ ‘ਚ ਲੱਖਾਂ ਲੋਕਾਂ ਨੇ ਕੀਤਾ ਇਸ਼ਨਾਨ

Published on

----------- Advertisement -----------

ਹਰਿਆਣਾ ਦੇ ਕੁਰੂਕਸ਼ੇਤਰ ‘ਚ ਮੰਗਲਵਾਰ ਸ਼ਾਮ 4:27 ‘ਤੇ ਸੂਰਜ ਗ੍ਰਹਿਣ ਸ਼ੁਰੂ ਹੁੰਦੇ ਹੀ ਬ੍ਰਹਮਸਰੋਵਰ ਦੇ ਪਵਿੱਤਰ ਜਲ ‘ਚ ਇਸ਼ਨਾਨ ਕਰਨ ਲਈ ਲੱਖਾਂ ਸ਼ਰਧਾਲੂ ਉਤਰੇ। ਸਭ ਤੋਂ ਪਹਿਲਾਂ ਇੱਥੇ ਯੁਧਿਸ਼ਠਿਰ ਘਾਟ ਵਿਖੇ ਨਾਗਾ ਸਾਧੂਆਂ ਨੇ ਇਸ਼ਨਾਨ ਕੀਤਾ। ਉਸ ਤੋਂ ਬਾਅਦ ਹੀ ਸ਼ਰਧਾਲੂਆਂ ਨੇ ਇੱਥੇ ਇਸ਼ਨਾਨ ਕੀਤਾ। ਸੂਰਜ ਗ੍ਰਹਿਣ ਦਾ ਇਸ਼ਨਾਨ ਸ਼ਾਮ 5:39 ਤੱਕ ਚੱਲਿਆ।
ਹਰਿਆਣਾ ਦੀ ਧਾਰਮਿਕ ਨਗਰੀ ਕੁਰੂਕਸ਼ੇਤਰ ਵਿੱਚ ਸੂਰਜ ਗ੍ਰਹਿਣ ਇਸ਼ਨਾਨ ਲਈ ਸਵੇਰ ਤੋਂ ਹੀ ਸ਼ਰਧਾਲੂ ਪੁੱਜਣੇ ਸ਼ੁਰੂ ਹੋ ਗਏ ਸਨ। ਹਾਲਾਂਕਿ ਭੀੜ ਤੋਂ ਬਚਣ ਲਈ ਦੁਪਹਿਰ ਤੋਂ ਹੀ ਵੱਡੀ ਗਿਣਤੀ ਵਿਚ ਔਰਤਾਂ ਅਤੇ ਮਰਦਾਂ ਨੇ ਕੁਰੂਕਸ਼ੇਤਰ ਵਿਚ ਇਸ਼ਨਾਨ ਕਰਨਾ ਸ਼ੁਰੂ ਕਰ ਦਿੱਤਾ। ਕੁਰੂਕਸ਼ੇਤਰ ਦੇ ਕਰੀਬ ਪੰਜ ਲੱਖ ਲੋਕਾਂ ਦੇ ਪਹੁੰਚਣ ਦਾ ਅਨੁਮਾਨ ਹੈ। ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ।ਕੁਰੂਕਸ਼ੇਤਰ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ 400 ਬੱਸਾਂ ਅਤੇ ਈ-ਰਿਕਸ਼ਾ ਮੁਫ਼ਤ ਚਲਾਏ ਗਏ ਹਨ। ਇਸ ਦੇ ਨਾਲ ਹੀ ਪੁਲੀਸ ਵੱਲੋਂ ਮੇਲੇ ਦੇ ਹਰ ਕੋਨੇ ਵਿੱਚ 370 ਸੀਸੀਟੀਵੀ ਅਤੇ 17 ਦੇ ਕਰੀਬ ਡਰੋਨ ਰੂਮਾਂ ਰਾਹੀਂ ਨਿਗਰਾਨੀ ਰੱਖੀ ਗਈ। ਮੇਲੇ ਨੂੰ 20 ਸੈਕਟਰਾਂ ਵਿੱਚ ਵੰਡਿਆ ਗਿਆ । ਸਾਰੇ ਸੈਕਟਰਾਂ ਵਿੱਚ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...