October 5, 2026, 6:07 am
----------- Advertisement -----------
HomeNewsBreaking Newsਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ਤੋਂ...

ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

Published on

----------- Advertisement -----------

ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਏਮਜ਼ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਲਾਲ ਕ੍ਰਿਸ਼ਨ ਅਡਵਾਨੀ ਦਿੱਲੀ ਏਮਜ਼ ਦੇ ਨਿੱਜੀ ਵਾਰਡ ਤੋਂ ਆਪਣੀ ਸਰਕਾਰੀ ਰਿਹਾਇਸ਼ ਲਈ ਰਵਾਨਾ ਹੋ ਗਏ ਹਨ। ਡਾਕਟਰ ਨੇ ਉਸ ਨੂੰ ਫਾਲੋ-ਅੱਪ ਲਈ ਆਉਣ ਦੀ ਸਲਾਹ ਦਿੱਤੀ ਹੈ। ਬੁੱਧਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।
96 ਸਾਲਾ ਅਡਵਾਨੀ ਨੂੰ ਬੁੱਧਵਾਰ ਦੇਰ ਰਾਤ ਕੁਝ ਪਰੇਸ਼ਾਨੀ ਮਹਿਸੂਸ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੂੰ ਯੂਰੋਲੋਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਮਾਮੂਲੀ ਅਪਰੇਸ਼ਨ ਹੋਇਆ ਹੈ। ਉਨ੍ਹਾਂ ਦੀ ਹਾਲਤ ‘ਚ ਸੁਧਾਰ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਅਡਵਾਨੀ 2014 ਤੋਂ ਸਰਗਰਮ ਰਾਜਨੀਤੀ ਤੋਂ ਦੂਰ ਹਨ। ਹਾਲ ਹੀ ‘ਚ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਸੀ, ਜਦੋਂ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮਿਲਣ ਗਏ ਸਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...