June 8, 2026, 6:35 am
----------- Advertisement -----------
HomeNewsLatest Newsਲਾਲੂ ਯਾਦਵ ਦੀ ਵਿਗੜੀ ਸਿਹਤ; ਦਿੱਲੀ ਏਮਜ਼ 'ਚ ਕਰਵਾਇਆ ਗਿਆ ਭਰਤੀ

ਲਾਲੂ ਯਾਦਵ ਦੀ ਵਿਗੜੀ ਸਿਹਤ; ਦਿੱਲੀ ਏਮਜ਼ ‘ਚ ਕਰਵਾਇਆ ਗਿਆ ਭਰਤੀ

Published on

----------- Advertisement -----------

RJD ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀ ਤਬੀਅਤ ਫਿਰ ਵਿਗੜ ਗਈ ਹੈ। ਉਨ੍ਹਾਂ ਦਾ ਦਿੱਲੀ ਏਮਜ਼ ‘ਚ ਇਲਾਜ ਚੱਲ ਰਿਹਾ ਹੈ। ਸੋਮਵਾਰ ਨੂੰ ਯੂਰਿਨ ‘ਚ ਦਿੱਕਤ ਆਉਣ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਲਿਆਂਦਾ ਗਿਆ। ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਯਮਤ ਮੈਡੀਕਲ ਜਾਂਚ ਲਈ ਲਿਆਂਦਾ ਗਿਆ ਹੈ। ਇਸ ਜਾਂਚ ਵਿੱਚ ਦੋ ਦਿਨ ਲੱਗਦੇ ਹਨ। ਉਨ੍ਹਾਂ ਦੀ ਹਾਲਤ ਹੁਣ ਠੀਕ ਦੱਸੀ ਜਾ ਰਹੀ ਹੈ।
ਲਾਲੂ ਯਾਦਵ ਦਾ 2 ਸਾਲ ਪਹਿਲਾਂ ਸਿੰਗਾਪੁਰ ਵਿੱਚ ਕਿਡਨੀ ਟਰਾਂਸਪਲਾਂਟ ਹੋਇਆ ਸੀ। ਉਨ੍ਹਾਂ ਦੀ ਧੀ ਰੋਹਿਣੀ ਅਚਾਰੀਆ ਨੇ ਉਨ੍ਹਾਂ ਨੂੰ ਆਪਣਾ ਇੱਕ ਗੁਰਦਾ ਦਾਨ ਕੀਤਾ ਸੀ। ਦੋਵਾਂ ਦੀ ਸਰਜਰੀ ਹੋਈ ਸੀ। ਕਿਡਨੀ ਟ੍ਰਾਂਸਪਲਾਂਟ ਤੋਂ ਬਾਅਦ ਲਾਲੂ ਦੀ ਸਿਹਤ ‘ਚ ਕਾਫੀ ਸੁਧਾਰ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...