August 12, 2026, 2:38 pm
----------- Advertisement -----------
HomeNewsLatest Newsਲਾਲੂ ਯਾਦਵ ਪਟਨਾ ਦੇ ਹਸਪਤਾਲ 'ਚ ਭਰਤੀ: ਬੇਟੀ ਰੋਹਿਨੀ ਨੇ ਭਾਵੁਕ ਸੰਦੇਸ਼...

ਲਾਲੂ ਯਾਦਵ ਪਟਨਾ ਦੇ ਹਸਪਤਾਲ ‘ਚ ਭਰਤੀ: ਬੇਟੀ ਰੋਹਿਨੀ ਨੇ ਭਾਵੁਕ ਸੰਦੇਸ਼ ਲਿਖ ਸਾਂਝੀਆਂ ਕੀਤੀਆਂ ਹਸਪਤਾਲ ਦੀ ਤਸਵੀਰਾਂ

Published on

----------- Advertisement -----------

ਲਾਲੂ ਯਾਦਵ ਦੋ ਦਿਨਾਂ ਤੋਂ ਪਟਨਾ ਦੇ ਪਾਰਸ ਹਸਪਤਾਲ ‘ਚ ਭਰਤੀ ਹਨ। ਐਤਵਾਰ ਨੂੰ ਉਹ ਘਰ ਦੀਆਂ ਪੌੜੀਤੋਂ ਡਿੱਗ ਪਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੋਮਵਾਰ ਤੜਕੇ 3.30 ਵਜੇ ਦੇ ਕਰੀਬ ਪਟਨਾ ਦੇ ਪਾਰਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਬੇਟੀ ਰੋਹਿਨੀ ਅਚਾਰੀਆ ਨੇ ਟਵਿਟਰ ‘ਤੇ ਹਸਪਤਾਲ ਦੇ ਅੰਦਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।


ਰੋਹਿਣੀ ਨੇ ਲਾਲੂ ਯਾਦਵ ਨਾਲ ਫੋਨ ‘ਤੇ ਵੀਡੀਓ ਕਾਲ ਰਾਹੀਂ ਗੱਲ ਕੀਤੀ। ਇਸ ਵੀਡੀਓ ਕਾਲ ਵਿਚ ਉਹ ਆਪਣੇ ਪਿਤਾ ਨੂੰ ਦੇਖ ਕੇ ਰੋਣ ਲੱਗ ਪਈ। ਰੋਹਿਣੀ ਨੇ ਇਸੇ ਕਾਲ ਦਾ ਸਕਰੀਨ ਸ਼ਾਟ ਟਵਿਟਰ ‘ਤੇ ਸ਼ੇਅਰ ਕੀਤਾ ਅਤੇ ਲਿਖਿਆ- ਮੇਰਾ ਪਿਤਾ ਮੇਰਾ ਹੀਰੋ ਹੈ। ਜਿਸ ਨੂੰ ਹਰ ਰੁਕਾਵਟ ਤੋਂ ਜਿਸਨੇ ਪਾਈ ਹੈ ਮੁਕਤੀ, ਕਰੋੜਾਂ ਲੋਕਾਂ ਦਾ ਦੁਆਵਾਂ ਹਨ ਜਿਸ ਦੀ ਹੈ ਸ਼ਕਤੀ।

ਪਾਰਸ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਦੱਸਿਆ ਕਿ ਹਸਪਤਾਲ ਦੀ ਬਹੁ-ਅਨੁਸ਼ਾਸਨੀ ਮਾਹਿਰ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਉਹ ਆਈਸੀਯੂ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਸੁਧਾਰ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...