September 21, 2026, 4:53 am
----------- Advertisement -----------
HomeNewsLatest Newsਏਮਜ਼ 'ਚ ਲਾਲੂ ਯਾਦਵ ਨੂੰ ਗੀਤਾ ਦਾ ਪਾਠ ਕਰਨ ਤੋਂ ਗਿਆ ਰੋਕਿਆ,...

ਏਮਜ਼ ‘ਚ ਲਾਲੂ ਯਾਦਵ ਨੂੰ ਗੀਤਾ ਦਾ ਪਾਠ ਕਰਨ ਤੋਂ ਗਿਆ ਰੋਕਿਆ, ਪੁੱਤਰ ਤੇਜ ਪ੍ਰਤਾਪ ਨੇ ਜਤਾਈ ਨਾਰਾਜ਼ਗੀ

Published on

----------- Advertisement -----------

ਸਿਹਤ ਸਮਸਿਆਵਾਂ ਦੇ ਚਲਦਿਆ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਦਿੱਲੀ ਏਮਜ਼ ‘ਚ ਭਰਤੀ ਹਨ। ਦਿੱਲੀ ਦੇ ਏਮਜ਼ ‘ਚ ਦਾਖਲ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਨੂੰ ‘ਗੀਤਾ’ ਪਾਠ ਸੁਣਨ ਅਤੇ ਕਰਨ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੇ ਪੁੱਤਰ ਤੇਜ ਪ੍ਰਤਾਪ ਯਾਦਵ ਨੇ ਇਸ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ।
ਤੇਜਪ੍ਰਤਾਪ ਯਾਦਵ ਨੇ ਦੋਸ਼ ਲਗਾਇਆ ਕਿ “ਪਿਤਾ ਜੀ ਨੂੰ ਹਸਪਤਾਲ ‘ਚ ਸ਼੍ਰੀਮਦ ਭਾਗਵਤ ਗੀਤਾ ਦਾ ਪਾਠ ਕਰਨ ਅਤੇ ਸੁਣਨ ਤੋਂ ਰੋਕਿਆ ਗਿਆ, ਜਦਕਿ ਪਿਤਾ ਜੀ ਨੂੰ ਗੀਤਾ ਪੜ੍ਹਨਾ ਅਤੇ ਸੁਣਨਾ ਪਸੰਦ ਹੈ। ਗੀਤਾ ਪਾਠ ਤੋਂ ਰੋਕਣ ਵਾਲਾ ਉਹ ਵਿਅਕਤੀ ਨਹੀਂ ਜਾਣਦਾ ਕਿ ਉਸ ਨੂੰ ਇਸ ਵੱਡੇ ਪਾਪ ਦੀ ਕੀਮਤ ਇਸੇ ਜਨਮ ਵਿਚ ਭੁਗਤਣੀ ਪਵੇਗੀ।”
ਦੱਸ ਦੇਈਏ ਕਿ ਲਾਲੂ ਯਾਦਵ 3 ਜੁਲਾਈ ਨੂੰ ਪਤਨੀ ਰਾਬੜੀ ਦੇਵੀ ਦੇ ਪਟਨਾ ਸਥਿਤ ਸਰਕਾਰੀ ਰਿਹਾਇਸ਼ ‘ਤੇ ਪੌੜੀਆਂ ਤੋਂ ਡਿੱਗ ਗਏ ਸਨ, ਜਿੱਥੇ ਉਨ੍ਹਾਂ ਦੇ ਸੱਜੇ ਮੋਢੇ ‘ਚ ਫਰੈਕਚਰ ਅਤੇ ਪਿੱਠ ‘ਤੇ ਸੱਟ ਲੱਗ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਪਟਨਾ ਤੋਂ ਦਿੱਲ੍ਹੀ ਰੈਫਰ ਕੀਤਾ ਗਿਆ। ਉਨ੍ਹਾਂ ਦੀ ਵੱਡੀ ਬੇਟੀ ਮੀਸਾ ਭਾਰਤੀ ਨੇ ਸੋਮਵਾਰ ਨੂੰ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ‘ਚ ਪਹਿਲਾਂ ਹੀ ਕਾਫੀ ਸੁਧਾਰ ਹੋ ਰਿਹਾ ਹੈ। ਹਾਲਾਂਕਿ, ਉਨ੍ਹਾਂ ਦੇ ਗੁਰਦੇ ਦੀਆਂ ਸਮੱਸਿਆਵਾਂ ਅਜੇ ਵੀ ਬਰਕਰਾਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...