June 8, 2026, 6:38 am
----------- Advertisement -----------
HomeNewsLatest Newsਪਿਤਾ ਲਾਲੂ ਨੂੰ ਕਿਡਨੀ ਦੇਵੇਗੀ ਬੇਟੀ ਰੋਹਿਣੀ

ਪਿਤਾ ਲਾਲੂ ਨੂੰ ਕਿਡਨੀ ਦੇਵੇਗੀ ਬੇਟੀ ਰੋਹਿਣੀ

Published on

----------- Advertisement -----------

ਪਿਛਲੇ ਕਈ ਸਾਲਾਂ ਤੋਂ ਕਿਡਨੀ ਦੀ ਬੀਮਾਰੀ ਨਾਲ ਜੂਝ ਰਹੇ ਲਾਲੂ ਪ੍ਰਸਾਦ ਦੀ ਜਾਨ ਬਚਾਉਣ ਲਈ ਉਨ੍ਹਾਂ ਦੀ ਬੇਟੀ ਰੋਹਿਣੀ ਅਚਾਰੀਆ ਨੇ ਇਕ ਵੱਡਾ ਫੈਸਲਾ ਲਿਆ ਹੈ, ਜੋ ਦੇਸ਼ ਦੀਆਂ ਸਾਰੀਆਂ ਬੇਟੀਆਂ ਲਈ ਇਕ ਮਿਸਾਲ ਹੈ। ਦਰਅਸਲ, ਰੋਹਿਣੀ ਆਚਾਰੀਆ ਨੇ ਆਪਣੇ ਪਿਤਾ ਨੂੰ ਇੱਕ ਕਿਡਨੀ ਦਾਨ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪਿਤਾ ਲਾਲੂ ਇਸ ਬਿਮਾਰੀ ਤੋਂ ਜਲਦੀ ਠੀਕ ਹੋ ਸਕਣ। ਦੱਸ ਦੇਈਏ ਕਿ ਲਾਲੂ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਪੀੜਤ ਹਨ, ਜਿਸ ਦੇ ਇਲਾਜ ਲਈ ਉਹ ਕੁਝ ਦਿਨ ਪਹਿਲਾਂ ਸਿੰਗਾਪੁਰ ਗਏ ਸਨ।
ਰਿਪੋਰਟ ਮੁਤਾਬਕ ਲਾਲੂ ਇਸ ਮਹੀਨੇ ਦੇ ਅਖੀਰ ਤੱਕ ਫਿਰ ਤੋਂ ਸਿੰਗਾਪੁਰ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਦਾ ਆਪਰੇਸ਼ਨ ਹੋਣ ਦੀ ਸੰਭਾਵਨਾ ਹੈ। ਰਿਪੋਰਟਾਂ ਮੁਤਾਬਕ ਸਿੰਗਾਪੁਰ ਵਿੱਚ ਡਾਕਟਰਾਂ ਵੱਲੋਂ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਗੁਰਦਾ ਟਰਾਂਸਪਲਾਂਟ ਕਰਵਾਉਣ ਦੀ ਸਲਾਹ ਦੇਣ ਤੋਂ ਬਾਅਦ ਰੋਹਿਣੀ ਨੇ ਆਪਣੇ ਪਿਤਾ ਨੂੰ ਆਪਣਾ ਇੱਕ ਗੁਰਦਾ ਦਾਨ ਕਰਨ ਦੀ ਪੇਸ਼ਕਸ਼ ਕੀਤੀ ਸੀ। ਪਰ ਲਾਲੂ ਪ੍ਰਸਾਦ ਨੇ ਸ਼ੁਰੂ ਵਿੱਚ ਰੋਹਿਣੀ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਪਰ ਰੋਹਿਣੀ ਦੇ ਜ਼ਿਆਦਾ ਜ਼ੋਰ ਪਾਉਣ ‘ਤੇ ਪਿਤਾ ਲਾਲੂ ਨੇ ਹਾਮੀ ਭਰੀ ਅਤੇ ਕਿਡਨੀ ਲੈਣ ਲਈ ਰਾਜ਼ੀ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...