September 21, 2026, 3:00 am
----------- Advertisement -----------
HomeNewsLatest Newsਮਾਤਾ ਵੈਸ਼ਨੋ ਦੇਵੀ ਨੇੜੇ ਪਿੰਡ 'ਚੋਂ ਮਿਲਿਆ ਅਰਬਾਂ ਦਾ ਖਜ਼ਾਨਾ! ਬਦਲੇਗੀ ਭਾਰਤ...

ਮਾਤਾ ਵੈਸ਼ਨੋ ਦੇਵੀ ਨੇੜੇ ਪਿੰਡ ‘ਚੋਂ ਮਿਲਿਆ ਅਰਬਾਂ ਦਾ ਖਜ਼ਾਨਾ! ਬਦਲੇਗੀ ਭਾਰਤ ਦੀ ਕਿਸਮਤ

Published on

----------- Advertisement -----------

ਭਾਰਤ ਨੂੰ ਜੰਮੂ ਦੇ ਰਿਆਸੀ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਮਿਲੀ ਹੈ, ਜੋ ਦੇਸ਼ ਦਾ ਭਵਿੱਖ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਇਹ ਖੁਸ਼ਖਬਰੀ ਕਿਸੇ ਹੋਰ ਥਾਂ ਤੋਂ ਨਹੀਂ ਸਗੋਂ ਮਾਤਾ ਵੈਸ਼ਨੋ ਦੇਵੀ ਦੇ ਬਿਲਕੁਲ ਨੇੜੇ ਸਥਿਤ ਪਿੰਡ ਸਲਾਲ ਹੇਮਨਾ ਤੋਂ ਆਈ ਹੈ। ਇੱਥੇ ਖ਼ਜ਼ਾਨੇ ਦਾ ਬਹੁਤ ਵੱਡਾ ਭੰਡਾਰ ਮਿਲਿਆ ਹੈ। ਇਹ ਖਜ਼ਾਨਾ ਹੋਰ ਕੁਝ ਨਹੀਂ ਲਿਥੀਅਮ ਹੈ।
ਦਰਅਸਲ, ਲਿਥੀਅਮ ਇਕ ਅਜਿਹਾ ਰਸਾਇਣਕ ਤੱਤ ਹੈ, ਜਿਸ ਦੀ ਵਰਤੋਂ ਮੋਬਾਈਲ, ਲੈਪਟਾਪ, ਇਲੈਕਟ੍ਰਿਕ ਵਾਹਨਾਂ ਸਮੇਤ ਕਈ ਚੀਜ਼ਾਂ ਲਈ ਚਾਰਜ ਹੋਣ ਯੋਗ ਬੈਟਰੀ ਬਣਾਉਣ ਲਈ ਕੀਤੀ ਜਾਂਦੀ ਹੈ। ਹੁਣ ਤੱਕ ਭਾਰਤ ਇਸ ਨੂੰ ਵਿਦੇਸ਼ਾਂ ਤੋਂ ਵੱਡੇ ਪੱਧਰ ‘ਤੇ ਦਰਾਮਦ ਕਰਦਾ ਹੈ, ਜਿਸ ਕਾਰਨ ਚਾਰਜਯੋਗ ਬੈਟਰੀਆਂ ਬਣਾਉਣ ‘ਚ ਕਾਫੀ ਖਰਚਾ ਆਉਂਦਾ ਹੈ ਪਰ ਦੇਸ਼ ‘ਚ ਲਿਥੀਅਮ ਦੇ ਵੱਡੇ ਭੰਡਾਰ ਹੋਣ ਕਾਰਨ ਪੂਰੇ ਭਾਰਤ ਦੀ ਤਸਵੀਰ ਬਦਲ ਸਕਦੀ ਹੈ।
ਭਾਰਤੀ ਭੂ-ਵਿਗਿਆਨ ਸਰਵੇਖਣ ਦਾ ਕਹਿਣਾ ਹੈ ਕਿ ਰਿਆਸੀ ਜ਼ਿਲ੍ਹੇ ਦੇ ਸਲਾਲ ਹੇਮਨਾ ਪਿੰਡ ਦੇ 15 ਕਿਲੋਮੀਟਰ ਦੇ ਘੇਰੇ ਵਿੱਚ ਲਗਭਗ 59 ਲੱਖ ਟਨ ਲਿਥੀਅਮ ਸਰੋਤ ਮਿਲੇ ਹਨ। ਇਹ ਲਿਥੀਅਮ ਭਾਰਤ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਭਾਰਤ ਸਰਕਾਰ ਇਲੈਕਟ੍ਰਿਕ ਵਾਹਨਾਂ ‘ਤੇ ਧਿਆਨ ਦੇ ਰਹੀ ਹੈ ਅਤੇ ਇਸ ਵਿਚ ਲਿਥੀਅਮ ਬੈਟਰੀਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਲਈ ਲਿਥੀਅਮ ਨੂੰ ਬਾਹਰੋਂ ਮੰਗਵਾਉਣਾ ਪੈਂਦਾ ਹੈ। ਜੀਐਸਆਈ ਨੇ ਹੁਣ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਲਿਥੀਅਮ ਦਾ ਭੰਡਾਰ ਮਿਲਣ ਤੋਂ ਬਾਅਦ ਇਸ ਨੂੰ ਨਿਲਾਮੀ ਲਈ ਲਿਆਂਦਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...