September 10, 2026, 1:10 pm
----------- Advertisement -----------
HomeNewsLatest Newsਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ...

ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Published on

----------- Advertisement -----------

ਸੰਸਦ ਦੇ ਮਾਨਸੂਨ ਸੈਸ਼ਨ ‘ਚ ਸੋਮਵਾਰ ਨੂੰ ਵੀ ਹੰਗਾਮਾ ਜਾਰੀ ਹੈ। ਸੰਸਦ ‘ਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਸੋਮਵਾਰ ਨੂੰ ਕਾਂਗਰਸ ਨੇ ਈਡੀ ਦੁਆਰਾ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਦੀ ਗ੍ਰਿਫਤਾਰੀ, ਸਰਕਾਰ ਦੁਆਰਾ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਅਤੇ ਮੌਜੂਦਾ ਸੈਸ਼ਨ ਤੋਂ ਆਪਣੇ ਚਾਰ ਲੋਕ ਸਭਾ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ‘ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਰੋਕ ਦਿੱਤੀ ਗਈ। ਦੁਪਹਿਰ 12 ਵਜੇ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਮੁਅੱਤਲ ਸੰਸਦ ਮੈਂਬਰਾਂ ਦੀ ਬਹਾਲੀ ਨੂੰ ਲੈ ਕੇ ਹੰਗਾਮਾ ਹੋਇਆ, ਇਹ ਕਾਰਵਾਈ ਹੁਣ ਦੁਪਹਿਰ 2 ਵਜੇ ਮੁੜ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਈਡੀ ਦੀ ਕਾਰਵਾਈ ਨੂੰ ਲੈ ਕੇ ਰਾਜ ਸਭਾ ‘ਚ ਵੀ ਹੰਗਾਮਾ ਅਤੇ ਨਾਅਰੇਬਾਜ਼ੀ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...