September 21, 2026, 2:51 am
----------- Advertisement -----------
HomePunjabbusinessਹੁਣ LPG ਸਿਲੰਡਰ 'ਤੇ ਹੋਵੇਗਾ QR ਕੋਡ, ਜਾਣੋ ਇਸ ਤੋਂ ਹੋਣ ਵਾਲੇ...

ਹੁਣ LPG ਸਿਲੰਡਰ ‘ਤੇ ਹੋਵੇਗਾ QR ਕੋਡ, ਜਾਣੋ ਇਸ ਤੋਂ ਹੋਣ ਵਾਲੇ ਵੱਡੇ ਫਾਇਦਿਆਂ ਬਾਰੇ

Published on

----------- Advertisement -----------

ਜੇਕਰ ਤੁਹਾਡੇ ਕੋਲ ਵੀ ਘਰੇਲੂ ਗੈਸ ਸਿਲੰਡਰ (LPG ਗੈਸ ਸਿਲੰਡਰ) ਦਾ ਕੁਨੈਕਸ਼ਨ ਹੈ ਤਾਂ ਇਹ ਖਬਰ ਤੁਹਾਡੇ ਕੰਮ ਦੀ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਤੁਹਾਡੇ ਘਰ ਪਹੁੰਚਣ ਵਾਲੇ LPG ਸਿਲੰਡਰ ‘ਤੇ ਵੀ ਇੱਕ QR ਕੋਡ ਹੋਵੇਗਾ। ਸਰਕਾਰ ਨੇ ਐਲਪੀਜੀ ਗੈਸ ਸਿਲੰਡਰਾਂ ‘ਤੇ QR ਕੋਡ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਤੁਹਾਡੇ ਘਰ ਸਿਲੰਡਰ ਪਹੁੰਚਾਉਣ ਦੀ ਪ੍ਰਕਿਰਿਆ ਦੌਰਾਨ ਵਿਕਰੇਤਾ ਇਸ ਤੋਂ ਗੈਸ ਨਾ ਕੱਢ ਸਕਣ। ਇਸ ਨਾਲ ਤੁਸੀਂ ਸਿਲੰਡਰ ਨੂੰ ਟ੍ਰੈਕ ਅਤੇ ਟਰੇਸ ਕਰ ਸਕੋਗੇ।ਇੰਡੀਅਨ ਆਇਲ (IOCL) ਦੇ ਚੇਅਰਮੈਨ ਸ਼੍ਰੀਕਾਂਤ ਮਾਧਵ ਵੈਦਿਆ ਨੇ ਦੱਸਿਆ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਸਾਰੇ ਘਰੇਲੂ ਗੈਸ ਸਿਲੰਡਰਾਂ ‘ਤੇ QR ਕੋਡ ਹੋਵੇਗਾ।
ਵਿਸ਼ਵ ਐਲਪੀਜੀ ਹਫ਼ਤੇ 2022 ਦੇ ਮੌਕੇ ‘ਤੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਬਦਲਾਅ ਹੈ ਕਿਉਂਕਿ ਗਾਹਕ ਐਲਪੀਜੀ ਸਿਲੰਡਰ ਨੂੰ ਟਰੈਕ ਕਰਨ ਦੇ ਯੋਗ ਹੋਣਗੇ। ਪਹਿਲੇ ਪੜਾਅ ਵਿੱਚ QR ਕੋਡਾਂ ਨਾਲ ਜੁੜੇ 20,000 LPG ਸਿਲੰਡਰ ਯੂਨਿਟ ਕੋਡ-ਅਧਾਰਿਤ ਟਰੈਕ ਦੇ ਤਹਿਤ ਜਾਰੀ ਕੀਤੇ ਗਏ ਸਨ। ਦੱਸ ਦੇਈਏ ਕਿ ਇਹ ਇੱਕ ਕਿਸਮ ਦਾ ਬਾਰਕੋਡ ਹੈ, ਜਿਸ ਨੂੰ ਡਿਜੀਟਲ ਡਿਵਾਈਸ ਦੁਆਰਾ ਪੜ੍ਹਿਆ ਜਾ ਸਕਦਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਸਰਕਾਰ ਸਾਰੇ ਐਲਪੀਜੀ ਗੈਸ ਸਿਲੰਡਰਾਂ ਨੂੰ ਕਿਊਆਰ ਕੋਡ ਨਾਲ ਲੈਸ ਕਰਨ ਜਾ ਰਹੀ ਹੈ। ਅਜਿਹਾ ਕਰਨ ਨਾਲ ਗੈਸ ਸਿਲੰਡਰਾਂ ਦੀ ਟਰੈਕਿੰਗ ਆਸਾਨ ਹੋ ਜਾਵੇਗੀ ਅਤੇ ਗੈਸ ਚੋਰੀ ਕਰਨ ਵਾਲੇ ਫੜੇ ਜਾਣਗੇ। ਸਰਕਾਰ ਦੇ ਇਸ ਫੈਸਲੇ ਨਾਲ ਆਉਣ ਵਾਲੇ ਸਮੇਂ ‘ਚ QR ਕੋਡ ਨਾਲ ਲੈਸ ਹਰ ਸਿਲੰਡਰ ਦੀ ਆਪਣੀ ਵੱਖਰੀ ਪਛਾਣ ਹੋਵੇਗੀ। ਪੁਰੀ ਨੇ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ, ਸਾਰੇ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰਾਂ ਨੂੰ ਇੱਕ QR ਕੋਡ ਨਾਲ ਲੈਸ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...