June 28, 2026, 2:08 am
----------- Advertisement -----------
HomeNewsLatest Newsਸਾਲ 2023 ਦਾ ਪਹਿਲਾ ਚੰਦਰ ਗ੍ਰਹਿਣ ਅੱਜ, ਦੇਸ਼ ਭਰ 'ਚ ਕਿਥੇ -ਕਿਥੇ...

ਸਾਲ 2023 ਦਾ ਪਹਿਲਾ ਚੰਦਰ ਗ੍ਰਹਿਣ ਅੱਜ, ਦੇਸ਼ ਭਰ ‘ਚ ਕਿਥੇ -ਕਿਥੇ ਦੇਵੇਗਾ ਦਿਖਾਈ, ਜਾਣੋ ਸਭ ਕੁਝ

Published on

----------- Advertisement -----------

ਸਾਲ 2023 ਦਾ ਪਹਿਲਾ ਚੰਦਰ ਗ੍ਰਹਿਣ ਅੱਜ ਸ਼ੁੱਕਰਵਾਰ, 5 ਮਈ, 2023 ਨੂੰ ਲੱਗ ਰਿਹਾ ਹੈ। ਇਹ ਚੰਦਰ ਗ੍ਰਹਿਣ ਰਾਤ 8.45 ਵਜੇ ਸ਼ੁਰੂ ਹੋਵੇਗਾ ਅਤੇ ਰਾਤ 1 ਵਜੇ ਸਮਾਪਤ ਹੋਵੇਗਾ। ਆਮ ਤੌਰ ‘ਤੇ ਚੰਦਰ ਗ੍ਰਹਿਣ ਦਾ ਸੂਤਕ ਕਾਲ 9 ਘੰਟੇ ਪਹਿਲਾਂ ਸ਼ੁਰੂ ਹੁੰਦਾ ਹੈ, ਪਰ ਸਾਲ ਦਾ ਪਹਿਲਾ ਚੰਦਰ ਗ੍ਰਹਿਣ ਭਾਰਤ ਵਿੱਚ ਦਿਖਾਈ ਨਹੀਂ ਦੇਵੇਗਾ, ਇਸ ਲਈ ਇਸਦਾ ਸੂਤਕ ਕਾਲ ਇੱਥੇ ਨਹੀਂ ਮੰਨਿਆ ਜਾਵੇਗਾ।
ਇਹ ਉਪ ਛਾਇਆ ਚੰਦਰ ਗ੍ਰਹਿਣ ਹੈ।ਇਸ ਚੰਦਰ ਗ੍ਰਹਿਣ ਨੂੰ ਯੂਰਪ, ਮੱਧ ਏਸ਼ੀਆ, ਆਸਟ੍ਰੇਲੀਆ, ਅਫਰੀਕਾ, ਅੰਟਾਰਕਟਿਕਾ, ਪ੍ਰਸ਼ਾਂਤ ਅਟਲਾਂਟਿਕ ਅਤੇ ਹਿੰਦ ਮਹਾਸਾਗਰ ਵਿੱਚ ਦੇਖਿਆ ਜਾ ਸਕਦਾ ਹੈ। ਚੰਦਰ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ-
-ਚੰਦਰ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਖਾਣਾ ਨਹੀਂ ਖਾਣਾ ਚਾਹੀਦਾ

  • ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਸੂਈ, ਚਾਕੂ, ਕੈਂਚੀ ਵਰਗੀਆਂ ਤਿੱਖੀਆਂ ਚੀਜ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ
  • ਗਰਭਵਤੀ ਔਰਤਾਂ ਨੂੰ ਗ੍ਰਹਿਣ ਖਤਮ ਹੋਣ ਤੱਕ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ
  • ਗਰਭਵਤੀ ਔਰਤਾਂ ਨੂੰ ਚੰਦਰ ਗ੍ਰਹਿਣ ਨਹੀਂ ਦੇਖਣਾ ਚਾਹੀਦਾ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...