September 28, 2026, 11:38 pm
----------- Advertisement -----------
HomeNewsLatest Newsਮਹਾਰਾਸ਼ਟਰ: ਰੇਲਵੇ ਫੁੱਟਓਵਰਬ੍ਰਿਜ ਦਾ ਇਕ ਹਿੱਸਾ ਡਿੱਗਿਆ, 60 ਫੁੱਟ ਦੀ ਉਚਾਈ ਤੋਂ...

ਮਹਾਰਾਸ਼ਟਰ: ਰੇਲਵੇ ਫੁੱਟਓਵਰਬ੍ਰਿਜ ਦਾ ਇਕ ਹਿੱਸਾ ਡਿੱਗਿਆ, 60 ਫੁੱਟ ਦੀ ਉਚਾਈ ਤੋਂ ਰੇਲ ਪਟੜੀਆਂ ‘ਤੇ ਡਿੱਗੇ ਲੋਕ

Published on

----------- Advertisement -----------

ਮਹਾਰਾਸ਼ਟਰ ‘ਚ ਚੰਦਰਪੁਰ ਜ਼ਿਲੇ ਦੇ ਬੱਲਾਰਸ਼ਾਹ ਰੇਲਵੇ ਸਟੇਸ਼ਨ ‘ਤੇ ਫੁੱਟਓਵਰਬ੍ਰਿਜ ਦਾ ਇਕ ਹਿੱਸਾ ਢਹਿ ਗਿਆ। ਹਾਦਸੇ ਦੇ ਸਮੇਂ ਪੁਲ ਦੀ ਉਚਾਈ 60 ਫੁੱਟ ਸੀ ਅਤੇ ਲੋਕ ਉਥੋਂ ਲੰਘ ਰਹੇ ਸਨ। ਪੁਲ ਦਾ ਕੁਝ ਹਿੱਸਾ ਟੁੱਟਦੇ ਹੀ ਲੋਕ 60 ਫੁੱਟ ਦੀ ਉਚਾਈ ਤੋਂ ਰੇਲ ਪਟੜੀਆਂ ‘ਤੇ ਆ ਡਿੱਗੇ। ਹਾਦਸੇ ‘ਚ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਦੋਂ ਇਹ ਹਾਦਸਾ ਵਾਪਰਿਆ, ਬੱਲਾਰਸ਼ਾਹ ਸਟੇਸ਼ਨ ‘ਤੇ ਕਾਜ਼ੀਪੇਟ-ਪੁਣੇ ਐਕਸਪ੍ਰੈੱਸ ‘ਚ ਸਵਾਰ ਹੋਣ ਲਈ ਕਈ ਯਾਤਰੀ ਪਲੇਟਫਾਰਮ ਨੰਬਰ ਇਕ ਤੋਂ ਪਲੇਟਫਾਰਮ ਨੰਬਰ 4 ‘ਤੇ ਜਾ ਰਹੇ ਸਨ । ਅਚਾਨਕ ਪੁਲ ਦੇ ਵਿਚਕਾਰ ਸਲੈਬ ਦਾ ਇੱਕ ਹਿੱਸਾ ਡਿੱਗ ਗਿਆ, ਜਿਸ ਕਾਰਨ ਉੱਥੋਂ ਲੰਘਣ ਵਾਲੇ ਯਾਤਰੀ ਉਪਰੋਂ ਹੇਠਾਂ ਪਟੜੀ ‘ਤੇ ਡਿੱਗ ਪਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...