June 9, 2026, 1:39 pm
----------- Advertisement -----------
HomeNewsLatest Newsਮਹਾਰਾਸ਼ਟਰ CM ਅਤੇ ਉਪ ਮੁੱਖ ਮੰਤਰੀ ਪਹੁੰਚੇ ਰਤਨ ਟਾਟਾ ਦੇ ਘਰ, 'ਉਦਯੋਗ...

ਮਹਾਰਾਸ਼ਟਰ CM ਅਤੇ ਉਪ ਮੁੱਖ ਮੰਤਰੀ ਪਹੁੰਚੇ ਰਤਨ ਟਾਟਾ ਦੇ ਘਰ, ‘ਉਦਯੋਗ ਰਤਨ’ ਪੁਰਸਕਾਰ ਨਾਲ ਕੀਤਾ ਸਨਮਾਨਿਤ

Published on

----------- Advertisement -----------

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਦੇਵੇਂਦਰ ਫੜਨਵੀਸ ਨੇ ਉਦਯੋਗਪਤੀ ਰਤਨ ਟਾਟਾ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਉਦਯੋਗ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਦੱਸ ਦੇਈਏ ਕਿ ਰਤਨ ਟਾਟਾ ਆਪਣੀ ਖਰਾਬ ਸਿਹਤ ਕਾਰਨ ਪੁਰਸਕਾਰ ਸਮਾਰੋਹ ‘ਚ ਹਿੱਸਾ ਨਹੀਂ ਲੈਣਗੇ।
ਉੱਘੇ ਉਦਯੋਗਪਤੀ ਰਤਨ ਟਾਟਾ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਉਦਯੋਗ ਰਤਨ ਪੁਰਸਕਾਰ ਪ੍ਰਦਾਨ ਕਰਨ ਆਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਦੇਸ਼ ਲਈ ਰਤਨ ਟਾਟਾ ਅਤੇ ਟਾਟਾ ਸਮੂਹ ਦਾ ਬਹੁਤ ਵੱਡਾ ਯੋਗਦਾਨ ਹੈ। ਮਹਾਰਾਸ਼ਟਰ ਸਰਕਾਰ ਦੁਆਰਾ ਦਿੱਤੇ ਗਏ ਇਸ ਪੁਰਸਕਾਰ ਨੂੰ ਸਵੀਕਾਰ ਕਰਨ ਲਈ ਮੈਂ ਉਨ੍ਹਾਂ (ਰਤਨ ਟਾਟਾ) ਦਾ ਧੰਨਵਾਦ ਕਰਦਾ ਹਾਂ।
ਦੱਸ ਦਈਏ ਕਿ 28 ਜੁਲਾਈ ਨੂੰ, ਮਹਾਰਾਸ਼ਟਰ ਸਰਕਾਰ ਨੇ ਅਨੁਭਵੀ ਉਦਯੋਗਪਤੀ ਅਤੇ ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਟਾਟਾ ਨੂੰ ਪਹਿਲੇ ‘ਉਦਯੋਗ ਰਤਨ’ ਪੁਰਸਕਾਰ ਦਾ ਐਲਾਨ ਕੀਤਾ ਸੀ। ਸੂਬੇ ਦੇ ਉਦਯੋਗ ਮੰਤਰੀ ਉਦੈ ਸਾਮੰਤ ਨੇ ਇਹ ਜਾਣਕਾਰੀ ਦਿੱਤੀ ਸੀ। ਸਾਮੰਤ ਨੇ ਵੀਰਵਾਰ ਨੂੰ ਰਾਜ ਵਿਧਾਨ ਪ੍ਰੀਸ਼ਦ ਵਿੱਚ ਦੱਸਿਆ ਕਿ ਨੌਜਵਾਨ ਉੱਦਮੀਆਂ, ਮਹਿਲਾ ਉੱਦਮੀਆਂ ਅਤੇ ਮਰਾਠੀ ਉੱਦਮੀਆਂ ਨੂੰ ਵੀ ਪੁਰਸਕਾਰ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...