November 25, 2026, 9:06 am
----------- Advertisement -----------
HomeNewsLatest Newsਮਹਾਰਾਸ਼ਟਰ: ਚਲਦੀ ਟਰੇਨ ਚ ਲੱਗੀ ਅੱਗ, ਯਾਤਰੀਆਂ 'ਚ ਦਹਿਸ਼ਤ

ਮਹਾਰਾਸ਼ਟਰ: ਚਲਦੀ ਟਰੇਨ ਚ ਲੱਗੀ ਅੱਗ, ਯਾਤਰੀਆਂ ‘ਚ ਦਹਿਸ਼ਤ

Published on

----------- Advertisement -----------

ਮਹਾਰਾਸ਼ਟਰ ਦੇ ਨੰਦੂਰਬਾਰ ‘ਚ ਗਾਂਧੀਧਾਮ-ਪੁਰੀ ਐਕਸਪ੍ਰੈੱਸ ਦੇ ਪੈਂਟਰੀ ਕੋਚ ‘ਚ ਸ਼ਨੀਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਹਾਦਸਾ ਨੰਦੂਰਬਾਰ ਸਟੇਸ਼ਨ ਪੁਹੰਚਣ ਪਹਿਲਾ ਵਾਪਰਿਆ ਜਿਵੇਂ ਹੀ ਟਰੇਨ ਸਟੇਸ਼ਨ ‘ਤੇ ਪਹੁੰਚੀ ਤਾਂ ਉੱਥੇ ਮੌਜੂਦ ਯਾਤਰੀ ਇਸ ਨੂੰ ਦੇਖ ਕੇ ਹੈਰਾਨ ਰਹਿ ਗਏ। ਜਿਵੇਂ ਹੀ ਟਰੇਨ ਸਟੇਸ਼ਨ ‘ਤੇ ਪਹੁੰਚੀ ਤਾਂ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਟਰੇਨ ‘ਚੋਂ ਛਾਲਾ ਮਾਰਨੀਆਂ ਸ਼ੁਰੂ ਕਰ ਦਿਤੀਆਂ।
ਇਹ ਭਿਆਨਕ ਹਾਦਸਾ ਸਵੇਰੇ 10.35 ਵਜੇ ਦੇ ਕਰੀਬ ਵਾਪਰਿਆ। ਹਾਦਸੇ ਦੀ ਖ਼ਬਰ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਟੀਮ ਘਟਨਾ ਵਾਲੀ ਥਾਂ ‘ਤੇ ਪੁੱਜੀ ਤੇ ਅੱਗ ਬੁਝਾਉਣ ਦੇ ਕੰਮ ਵਿਚ ਲੱਗ ਗਈ। ਰੇਲ ਮੰਤਰਾਲੇ ਮੁਤਾਬਕ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਚਾਨਕ ਲੱਗੀ ਅੱਗ ਕਾਰਨ ਯਾਤਰੀਆਂ ਵਿਚ ਦਹਿਸ਼ਤ ਹੈ। ਸਟੇਸ਼ਨ ਪਾਸ ਹੋਣ ਦੀ ਵਜ੍ਹਾ ਨਾਲ ਟ੍ਰੇਨ ਦੀ ਰਫਤਾਰ ਘੱਟ ਸੀ ਇਸ ਕਾਰਨ ਮੋਟਰਮੈਨ ਨੇ ਗੱਡੀ ਤੁਰੰਤ ਰੋਕ ਦਿੱਤੀ।
ਇੱਕ ਅਧਿਕਾਰਤ ਬਿਆਨ ਜਾਰੀ ਕਰਦੇ ਹੋਏ, ਪੱਛਮੀ ਰੇਲਵੇ ਨੇ ਕਿਹਾ ਕਿ ਸ਼ਨੀਵਾਰ ਸਵੇਰੇ 10.35 ਵਜੇ 12993 ਗਾਂਧੀਧਾਮ-ਪੁਰੀ ਐਕਸਪ੍ਰੈਸ ਦੇ ਪੈਂਟਰੀ ਕੋਚ ਵਿੱਚ ਅੱਗ ਲੱਗ ਗਈ। ਟਰੇਨ ਨੰਦੂਰਬਾਰ ਸਟੇਸ਼ਨ ‘ਤੇ ਪਹੁੰਚ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਸਟੇਸ਼ਨ ‘ਤੇ ਅੱਗ ਬੁਝਾਊ ਯੰਤਰਾਂ ਨਾਲ ਟਰੇਨ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...