August 12, 2026, 2:35 am
----------- Advertisement -----------
HomeNewsBreaking Newsਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦਾ ਦਿਹਾਂਤ

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦਾ ਦਿਹਾਂਤ

Published on

----------- Advertisement -----------

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਮਨੋਹਰ ਜੋਸ਼ੀ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਕਰੀਬ 3 ਵਜੇ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਏ। ਉਹ 86 ਸਾਲ ਦੇ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇੱਥੇ ਦਾਖਲ ਕਰਵਾਇਆ ਗਿਆ ਸੀ।
ਸੂਤਰਾਂ ਮੁਤਾਬਕ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨੂੰ ਬੁੱਧਵਾਰ ਨੂੰ ਪੀਡੀ ਹਿੰਦੂਜਾ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਹਸਪਤਾਲ ਨੇ ਇਕ ਬਿਆਨ ‘ਚ ਕਿਹਾ ਸੀ ਕਿ ਜੋਸ਼ੀ (86) ਗੰਭੀਰ ਰੂਪ ਨਾਲ ਬੀਮਾਰ ਹਨ।
ਦੱਸ ਦਈਏ ਕਿ ਮਨੋਹਰ ਜੋਸ਼ੀ 1995 ਤੋਂ 1999 ਤੱਕ ਮੁੱਖ ਮੰਤਰੀ ਰਹੇ ਅਤੇ ਸੂਬੇ ਵਿੱਚ ਉੱਚ ਅਹੁਦੇ ‘ਤੇ ਰਹਿਣ ਵਾਲੇ ਅਣਵੰਡੇ ਸ਼ਿਵ ਸੈਨਾ ਦੇ ਪਹਿਲੇ ਆਗੂ ਸਨ। ਉਹ ਇੱਕ ਸੰਸਦ ਮੈਂਬਰ ਵਜੋਂ ਵੀ ਚੁਣੇ ਗਏ ਸਨ ਅਤੇ 2002 ਤੋਂ 2004 ਤੱਕ ਲੋਕ ਸਭਾ ਦੇ ਸਪੀਕਰ ਰਹੇ ਸਨ, ਜਦੋਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸੱਤਾ ਵਿੱਚ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...