August 2, 2026, 3:53 am
----------- Advertisement -----------
HomeNewsHaryanaਵਿਨੇਸ਼ ਫੋਗਾਟ ਵੱਲੋਂ ਸੰਨਿਆਸ ਦੇ ਫੈਸਲੇ 'ਤੇ ਚਾਚਾ ਮਹਾਵੀਰ ਫੋਗਾਟ ਦਾ ਵੱਡਾ...

ਵਿਨੇਸ਼ ਫੋਗਾਟ ਵੱਲੋਂ ਸੰਨਿਆਸ ਦੇ ਫੈਸਲੇ ‘ਤੇ ਚਾਚਾ ਮਹਾਵੀਰ ਫੋਗਾਟ ਦਾ ਵੱਡਾ ਬਿਆਨ ਆਇਆ ਸਾਹਮਣੇ

Published on

----------- Advertisement -----------

ਪੈਰਿਸ ਓਲੰਪਿਕ 2024 ਦੇ ਕੁਸ਼ਤੀ ਫਾਈਨਲ ਤੋਂ ਅਯੋਗ ਕਰਾਰ ਦੇਣ ਤੋਂ ਅਗਲੇ ਦਿਨ, ਅਨੁਭਵੀ ਪਹਿਲਵਾਨ ਵਿਨੇਸ਼ ਫੋਗਾਟ ਨੇ ਆਪਣੇ ਸੰਨਿਆਸ ਦਾ ਐਲਾਨ ਕਰ ਦਿੱਤਾ। ਵੀਰਵਾਰ ਨੂੰ ਉਸ ਨੇ ਆਪਣੀ ਮਾਂ ਨੂੰ ਸੰਦੇਸ਼ ਲਿਖ ਕੇ ਕਿਹਾ ਕਿ ਉਹ ਹਾਰ ਗਈ ਹੈ।
ਜਿਸ ਤੋਂ ਬਾਅਦ ਉਸਦੇ ਚਾਚਾ ਅਤੇ ਕੋਚ ਮਹਾਵੀਰ ਫੋਗਾਟ ਨੇ ਉਸਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਵਿਨੇਸ਼ ਦੇ ਪੈਰਿਸ ਤੋਂ ਵਾਪਸ ਆਉਣ ਤੋਂ ਬਾਅਦ ਉਹ ਉਸ ਨੂੰ ਅਗਲੇ ਓਲੰਪਿਕ ਲਈ ਮਨਾਉਣਗੇ।
ਉਨ੍ਹਾਂ ਕਿਹਾ ਕਿ “ਇਸ ਵਾਰ ਓਲੰਪਿਕ ਸੋਨ ਤਮਗਾ ਯਕੀਨੀ ਸੀ ਪਰ ਵਿਨੇਸ਼ ਨੂੰ ਅਯੋਗ ਕਰਾਰ ਦਿੱਤਾ ਗਿਆ। ਇਹ ਦੁਖਦਾਈ ਹੈ ਅਤੇ ਇਸ ਲਈ ਉਸ ਨੇ ਇਹ ਫੈਸਲਾ ਲਿਆ ਹੈ। ਜਦੋਂ ਉਹ ਵਾਪਸ ਆ ਜਾਏਗੀ ਤਾਂ ਅਸੀਂ ਸਾਰੇ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕਰਾਂਗੇ ਕਿ ਕੀ ਅਗਲੇ ਓਲੰਪਿਕ ਵਿੱਚ ਹਿੱਸਾ ਲੈਣ ਲਈ ਤਿਆਰ ਹੈ।”
ਦੱਸ ਦਈਏ ਕਿ ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ ਮਹਿਲਾ 55 ਕਿਲੋਗ੍ਰਾਮ ਕੁਸ਼ਤੀ ਮੁਕਾਬਲੇ ਦੇ ਫਾਈਨਲ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ ਗਿਆ ਸੀ। ਉਸ ਨੂੰ ਆਪਣੀ ਸ਼੍ਰੇਣੀ ਨਾਲੋਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅੱਜ (ਵੀਰਵਾਰ) ਨੂੰ ਮਹਿਲਾ ਪਹਿਲਵਾਨ ਨੇ ਸੰਨਿਆਸ ਦਾ ਐਲਾਨ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...