August 15, 2026, 4:21 am
----------- Advertisement -----------
HomeNewsNational-Internationalਮਲਾਲਾ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਔਰਤਾਂ ਦੀ ਸਿੱਖਿਆ ਦਾ ਚੁੱਕਿਆ...

ਮਲਾਲਾ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਔਰਤਾਂ ਦੀ ਸਿੱਖਿਆ ਦਾ ਚੁੱਕਿਆ ਮੁੱਦਾ

Published on

----------- Advertisement -----------

ਮਨੁੱਖੀ ਅਧਿਕਾਰ ਕਾਰਕੁਨ ਅਤੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਅਫਗਾਨਿਸਤਾਨ ਦੀ ਮਲਾਲਾ ਯੂਸਫਜ਼ਈ ਨੇ ਦੇਸ਼ ਵਿਚ ਔਰਤਾਂ ਦੀ ਸਿੱਖਿਆ ਲਈ ਅਮਰੀਕਾ ਦੇ ਸਮਰਥਨ ‘ਤੇ ਜ਼ੋਰ ਦਿੱਤਾ ਹੈ। ਮਲਾਲਾ ਨੇ ਸੋਮਵਾਰ ਨੂੰ ਇੱਥੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ ਅਫਗਾਨਿਸਤਾਨ ਵਿੱਚ ਕੁੜੀਆਂ ਅਤੇ ਔਰਤਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਮਰਥਨ ਦੇਣ ਦੀ ਵਕਾਲਤ ਕੀਤੀ। ਮਲਾਲਾ ਨੇ ਕਿਹਾ ਕਿ ਅਫਗਾਨਿਸਤਾਨ ਹੀ ਅਜਿਹਾ ਦੇਸ਼ ਹੈ ਜਿੱਥੇ ਕੁੜੀਆਂ ਦੀ ਸੈਕੰਡਰੀ ਸਿੱਖਿਆ ਤੱਕ ਪਹੁੰਚ ਨਹੀਂ ਹੈ ਅਤੇ ਉਨ੍ਹਾਂ ਨੂੰ ਸਿੱਖਣ ਦੀ ਮਨਾਹੀ ਹੈ।

ਉਹਨਾਂ ਨੇ ਇੱਕ 15 ਸਾਲਾ ਅਫਗਾਨ ਕੁੜੀ ਦਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਸੰਬੋਧਿਤ ਇੱਕ ਪੱਤਰ ਬਲਿੰਕਨ ਨੂੰ ਸੌਂਪਿਆ। ਸੋਤੋਦਾ ਨਾਂ ਦੀ ਇਸ ਕੁੜੀ ਨੇ ਆਪਣੇ ਪੱਤਰ ਵਿੱਚ ਕਿਹਾ,”ਇਹ ਫਿਲਹਾਲ ਅਫਗਾਨ ਕੁੜੀਆਂ ਦਾ ਸੁਨੇਹਾ ਹੈ। ਅਸੀਂ ਅਜਿਹਾ ਸੰਸਾਰ ਦੇਖਣਾ ਚਾਹੁੰਦੇ ਹਾਂ ਜਿੱਥੇ ਸਾਰੀਆਂ ਕੁੜੀਆਂ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ। ਜਦੋਂ ਤੱਕ ਇੱਥੇ ਕੁੜੀਆਂ ਲਈ ਸਕੂਲ ਅਤੇ ਯੂਨੀਵਰਸਿਟੀਆਂ ਬੰਦ ਰਹਿਣਗੀਆਂ, ਉਨ੍ਹਾਂ ਦਾ ਭਵਿੱਖ ਹਨੇਰੇ ਵਿੱਚ ਰਹੇਗਾ ਪਰ ਅਫਗਾਨਿਸਤਾਨ ਨੂੰ ਵੀ ਨੁਕਸਾਨ ਹੋਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...