June 11, 2026, 12:06 pm
----------- Advertisement -----------
HomeNewsBreaking Newsਮਲਾਵੀ ਦੇ ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ; 18...

ਮਲਾਵੀ ਦੇ ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ; 18 ਘੰਟਿਆਂ ਤੋਂ ਸਰਚ ਆਪਰੇਸ਼ਨ ਜਾਰੀ

Published on

----------- Advertisement -----------

ਅਫਰੀਕੀ ਦੇਸ਼ ਮਾਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼ 18 ਘੰਟਿਆਂ ਤੋਂ ਲਾਪਤਾ ਹੈ। ਮਲਾਵੀ ਸਰਕਾਰ ਨੇ ਕਿਹਾ ਕਿ ਜਹਾਜ਼ ਸੋਮਵਾਰ ਸਵੇਰੇ ਤੋਂ ਹੀ ਰਡਾਰ ਤੋਂ ਗਾਇਬ ਹੈ। ਜਹਾਜ਼ ਵਿੱਚ ਕੁੱਲ 9 ਲੋਕ ਸਵਾਰ ਸਨ
ਜਾਣਕਾਰੀ ਅਨੁਸਾਰ ਹਵਾਬਾਜ਼ੀ ਅਥਾਰਟੀ ਨੇ ਕਈ ਵਾਰ ਜਹਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਕੋਈ ਸਫਲਤਾ ਨਹੀਂ ਮਿਲੀ। ਚਿਲਿਮਾ ਦੇ ਜਹਾਜ਼ ਨੇ ਮਲਾਵੀ ਦੀ ਰਾਜਧਾਨੀ ਲਿਲੋਂਗਵੇ ਤੋਂ ਭਾਰਤੀ ਸਮੇਂ ਅਨੁਸਾਰ ਦੁਪਹਿਰ 2:47 ਵਜੇ ਉਡਾਣ ਭਰੀ। ਕਰੀਬ 45 ਮਿੰਟ ਬਾਅਦ ਇਸ ਨੂੰ ਮਜੂਜੂ ਸ਼ਹਿਰ ਦੇ ਹਵਾਈ ਅੱਡੇ ‘ਤੇ ਉਤਰਨਾ ਸੀ।
ਪਰ ਖਰਾਬ ਮੌਸਮ ਕਾਰਨ ਇਹ ਲੈਂਡ ਨਹੀਂ ਕਰ ਸਕਿਆ। ਇਸ ਤੋਂ ਬਾਅਦ ਜਹਾਜ਼ ਨੂੰ ਲਿਲੋਂਗਵੇ ਵਾਪਸ ਲੈ ਜਾਣ ਦੇ ਆਦੇਸ਼ ਦਿੱਤੇ ਗਏ। ਇਸ ਤੋਂ ਬਾਅਦ ਜਹਾਜ਼ ਲਾਪਤਾ ਹੋ ਗਿਆ। ਜਹਾਜ਼ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਸ ਦੇ ਟਿਕਾਣੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵੀ ਜਾਰੀ ਹੈ। ਮਲਾਵੀ ਨੇ ਜਹਾਜ਼ ਨੂੰ ਲੱਭਣ ਲਈ ਅਮਰੀਕਾ, ਬ੍ਰਿਟੇਨ, ਨਾਰਵੇ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਤੋਂ ਵੀ ਮਦਦ ਮੰਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...