September 18, 2026, 5:33 pm
----------- Advertisement -----------
HomeNewsLatest Newsਮਲੇਸ਼ੀਆ 'ਚ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌ+ਤ,ਰਾਹਤ ਅਤੇ ਬਚਾਅ ਕਾਰਜ...

ਮਲੇਸ਼ੀਆ ‘ਚ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌ+ਤ,ਰਾਹਤ ਅਤੇ ਬਚਾਅ ਕਾਰਜ ਜਾਰੀ

Published on

----------- Advertisement -----------

ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦੇ ਸੇਲਾਂਗਰ ਸ਼ਹਿਰ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ‘ਚ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। 17 ਲੋਕ ਲਾਪਤਾ ਦੱਸੇ ਜਾ ਰਹੇ ਹਨ। ਫਾਇਰ ਐਂਡ ਰੈਸਕਿਊ ਵਿਭਾਗ ਮੁਤਾਬਕ ਮਲਬੇ ‘ਚੋਂ 23 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਖੋਜ ਅਤੇ ਬਚਾਅ ਕਾਰਜ ਜਾਰੀ ਹੈ। ਕਈ ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਇਨ੍ਹਾਂ ਨੂੰ ਲੱਭਣ ਲਈ 400 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਜਾਣਕਾਰੀ ਮੁਤਾਬਿਕ ਇਹ ਘਟਨਾ ਸੇਲਾਂਗਰ ਸ਼ਹਿਰ ਦੇ ਬਤੰਗ ਕਾਲੀ ਇਲਾਕੇ ਦੀ ਹੈ। ਇਹ ਜਗ੍ਹਾ ਪਿਕਨਿਕ ਸਪਾਟ ਹੈ। ਇੱਥੇ ਕੈਂਪਾਂ ਵਿੱਚ 90 ਤੋਂ ਵੱਧ ਲੋਕ ਮੌਜੂਦ ਸਨ। ਪੁਲਿਸ ਮੁਖੀ ਸੂਫ਼ੀਆਨ ਅਬਦੁੱਲਾ ਨੇ ਕਿਹਾ ਕਿ ਚੱਟਾਨਾਂ 30 ਮੀਟਰ ਯਾਨੀ ਕਿ ਲਗਭਗ 98 ਫੁੱਟ ਦੀ ਉੱਚਾਈ ਤੋਂ ਸੜਕ ‘ਤੇ ਡਿੱਗੀਆਂ ਅਤੇ 1.2 ਹੈਕਟੇਅਰ ਖੇਤਰ ਵਿੱਚ ਫੈਲ ਗਈਆਂ। ਆਲੇ-ਦੁਆਲੇ ਦਾ ਮੰਜਰ ਬਹੁਤ ਖ਼ਤਰਨਾਕ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...