June 5, 2026, 12:48 pm
----------- Advertisement -----------
HomeNewsNational-Internationalਮਮਤਾ ਬੈਨਰਜੀ ਨੂੰ ਮਿਲੇ ਨਿਤੀਸ਼ ਤੇ ਤੇਜਸਵੀ, ਵਿਰੋਧੀ ਧਿਰ ਦੀ ਏਕਤਾ ਨੂੰ...

ਮਮਤਾ ਬੈਨਰਜੀ ਨੂੰ ਮਿਲੇ ਨਿਤੀਸ਼ ਤੇ ਤੇਜਸਵੀ, ਵਿਰੋਧੀ ਧਿਰ ਦੀ ਏਕਤਾ ਨੂੰ ਲੈ ਕੇ ਹੋਈ ਇਹ ਖ਼ਾਸ ਗੱਲਬਾਤ

Published on

----------- Advertisement -----------

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਕੋਲਕਾਤਾ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਵੀ ਮਮਤਾ ਨਾਲ ਮੁਲਾਕਾਤ ਕੀਤੀ। ਬੈਠਕ ‘ਚ ਤਿੰਨਾਂ ਨੇਤਾਵਾਂ ਵਿਚਾਲੇ ਵਿਰੋਧੀ ਏਕਤਾ ਨੂੰ ਮਜ਼ਬੂਤ ​​ਕਰਨ ‘ਤੇ ਗੱਲਬਾਤ ਹੋਈ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੈਠਕ ਤੋਂ ਬਾਅਦ ਕਿਹਾ, “ਮੈਂ ਨਿਤੀਸ਼ ਜੀ ਨੂੰ ਬੇਨਤੀ ਕੀਤੀ ਹੈ ਕਿ ਜੈਪ੍ਰਕਾਸ਼ ਜੀ ਦਾ ਅੰਦੋਲਨ ਬਿਹਾਰ ਤੋਂ ਸੀ, ਇਸ ਲਈ ਸਾਨੂੰ ਬਿਹਾਰ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਵੀ ਕਰਨੀ ਚਾਹੀਦੀ ਹੈ।ਅਸੀਂ ਇੱਕ ਸੰਦੇਸ਼ ਦੇਣਾ ਹੈ ਕਿ ਅਸੀਂ ਸਾਰੇ ਇਸ ਵਿੱਚ ਇਕੱਠੇ ਹਾਂ। ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਕਿ ਮੈਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ, ਮੈਂ ਚਾਹੁੰਦੀ ਹਾਂ ਕਿ ਭਾਜਪਾ ਜ਼ੀਰੋ ਹੋ ਜਾਵੇ।
ਬਿਹਾਰ ਦੇ ਮੁੱਖ ਮੰਤਰੀ ਨੇ ਬੈਠਕ ਤੋਂ ਬਾਅਦ ਕਿਹਾ, ਸਾਰਿਆਂ ਨੂੰ ਸੁਚੇਤ ਰਹਿਣਾ ਹੋਵੇਗਾ, ਇਸ ਲਈ ਅਸੀਂ ਹਰ ਕਿਸੇ ਨਾਲ ਗੱਲਬਾਤ ਕਰ ਰਹੇ ਹਾਂ। ਸਾਡੀ ਬਹੁਤ ਚੰਗੀ ਮੀਟਿੰਗ ਹੋਈ ਹੈ। ਲੋੜ ਅਨੁਸਾਰ ਅਸੀਂ ਭਵਿੱਖ ਵਿੱਚ ਹੋਰ ਪਾਰਟੀਆਂ ਨੂੰ ਨਾਲ ਲਿਆ ਕੇ ਗੱਲਬਾਤ ਕਰਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...