May 14, 2026, 5:23 am
----------- Advertisement -----------
HomeNewsLatest Newsਕਸ਼ਮੀਰ 'ਚ ਮਾਰੇ ਗਏ ਮੈਨੇਜਰ ਦਾ ਰਾਜਸਥਾਨ 'ਚ ਹੋਇਆ ਅੰਤਿਮ ਸਸਕਾਰ

ਕਸ਼ਮੀਰ ‘ਚ ਮਾਰੇ ਗਏ ਮੈਨੇਜਰ ਦਾ ਰਾਜਸਥਾਨ ‘ਚ ਹੋਇਆ ਅੰਤਿਮ ਸਸਕਾਰ

Published on

----------- Advertisement -----------

ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਰੇਹ ਮੋਹਨਪੁਰਾ ‘ਚ ਅੱਤਵਾਦੀਆਂ ਦੀ ਗੋਲੀਬਾਰੀ ‘ਚ ਜਾਨ ਗੁਆਉਣ ਵਾਲੇ ਬੈਂਕ ਮੈਨੇਜਰ ਵਿਜੇ ਕੁਮਾਰ ਬੈਨੀਵਾਲ ਦਾ ਉਨ੍ਹਾਂ ਦੇ ਜੱਦੀ ਪਿੰਡ ਭਗਵਾਨ ‘ਚ ਅੱਜ ਸੋਗਮਈ ਮਾਹੌਲ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿੰਡ ਦੇ ਸੈਂਕੜੇ ਲੋਕ ਵਿਜੇ ਦੇ ਅੰਤਿਮ ਸੰਸਕਾਰ ‘ਤੇ ਪਹੁੰਚੇ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ।
ਸਸਕਾਰ ਦੌਰਾਨ ਪਿੰਡ ਵਾਸੀਆਂ ਨੇ ਭਾਰਤ ਮਾਤਾ ਦੀ ਜੈ ਅਤੇ ਵਿਜੇ ਕੁਮਾਰ ਅਮਰ ਰਹੇ ਦੇ ਨਾਅਰੇ ਲਾਏ। ਵਿਜੇ ਦੀ ਮੌਤ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਪਿੰਡ ‘ਚ ਵੀ ਹੜਕੰਪ ਮਚ ਗਿਆ ਹੈ। ਇੱਕ ਹਫ਼ਤਾ ਪਹਿਲਾਂ ਹੀ ਵਿਜੇ ਦੀ ਕੁਲਗਾਮ ਬਰਾਂਚ ਵਿੱਚ ਤਾਇਨਾਤੀ ਹੋਈ ਸੀ।
ਕਸ਼ਮੀਰ ‘ਚ ਟਾਰਗੇਟ ਕਿਲਿੰਗ ਦਾ ਸ਼ਿਕਾਰ ਹੋਏ ਬੈਂਕ ਮੈਨੇਜਰ ਵਿਜੇ ਕੁਮਾਰ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਸਵੇਰੇ ਕਰੀਬ 7 ਵਜੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਭਗਵਾਨ ਪਿੰਡ ਲਿਆਂਦੀ ਗਈ। ਮ੍ਰਿਤਕ ਦੇਹ ਦੇ ਨਾਲ ਵਿਜੇ ਦੀ ਪਤਨੀ ਮਨੋਜ ਕੁਮਾਰੀ ਵੀ ਸੀ। ਉਹ ਸਾਰੇ ਰਾਹ ਧੀਰਜ ਨਾਲ ਬੈਠੀ ਰਹੀ, ਪਰ ਘਰ ਦੀ ਦਹਿਲੀਜ਼ ‘ਤੇ ਪਹੁੰਚਦਿਆਂ ਹੀ ਉਹ ਆਪਣੀ ਸੱਸ ਨੂੰ ਚਿੰਬੜ ਕੇ ਚੀਕਾਂ ਮਾਰਦੀ ਰਹੀ। ਫਿਰ ਉਹ ਬੇਹੋਸ਼ ਹੋ ਗਈ। ਵਿਜੇ ਕੁਮਾਰ ਦੇ ਮਾਤਾ-ਪਿਤਾ ਦਾ ਵੀ ਇਹੀ ਹਾਲ ਸੀ। ਮਾਪੇ ਵਾਰ-ਵਾਰ ਬੇਚੈਨ ਹੋ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...