September 5, 2026, 7:45 pm
----------- Advertisement -----------
HomeNewsLatest Newsਸਿਰ ਕਟਵਾ ਲਵਾਂਗਾ, ਝੁਕਾਂਗਾ ਨਹੀਂ: ਮਨੀਸ਼ ਸਿਸੋਦੀਆ

ਸਿਰ ਕਟਵਾ ਲਵਾਂਗਾ, ਝੁਕਾਂਗਾ ਨਹੀਂ: ਮਨੀਸ਼ ਸਿਸੋਦੀਆ

Published on

----------- Advertisement -----------

ਗੁਜਰਾਤ ਵਿੱਚ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਗੁਜਰਾਤ ਪਹੁੰਚ ਗਏ। ਇੱਥੇ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਵੀ ਕੀਤਾ।
ਗੁਜਰਾਤ ਪਹੁੰਚੇ ਸਿਸੋਦੀਆ ਨੇ ਸੋਮਵਾਰ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਬਣਨ ਲਈ ਰਾਜਨੀਤੀ ਵਿੱਚ ਨਹੀਂ ਆਏ। ਸਗੋਂ ਉਹ ਸਕੂਲ ਵਿੱਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਆਏ ਹਨ। ਭਾਜਪਾ ਨੂੰ ਮੇਰਾ ਜਵਾਬ ਹੈ ਕਿ ਮੈਂ ਰਾਜਪੂਤ ਮਹਾਰਾਣਾ ਪ੍ਰਤਾਪ ਦੀ ਸੰਤਾਨ ਹਾਂ। ਮੈਂ ਆਪਣਾ ਸਿਰ ਕਟਵਾ ਦਿਆਂਗਾ, ਪਰ ਭ੍ਰਿਸ਼ਟ-ਸਾਜ਼ਿਸ਼ੀਆਂ ਅੱਗੇ ਨਹੀਂ ਝੁਕਾਂਗਾ।
ਦੱਸ ਦਈਏ ਕਿ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਬੀਜੇਪੀ ‘ਤੇ ਵੱਡਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਸੀ ਕਿ ਮੈਨੂੰ ਭਾਜਪਾ ਦਾ ਸੰਦੇਸ਼ ਆਇਆ ਹੈ ਕਿ ਤੁਸੀਂ ‘ਆਪ’ ਛੱਡੋ, ਉਸ ਪਾਰਟੀ ਨੂੰ ਛੱਡ ਕੇ ਸਾਡੀ ਪਾਰਟੀ ਵਿੱਚ ਆ ਜਾਓ। ਸੀਬੀਆਈ ਈਡੀ ਦੇ ਸਾਰੇ ਕੇਸ ਬੰਦ ਕਰ ਦਿੱਤੇ ਜਾਣਗੇ ਅਤੇ ਮੁੱਖ ਮੰਤਰੀ ਵੀ ਬਣਾਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...