ਕੇਂਦਰੀ ਜਾਂਚ ਬਿਊਰੋ ਨੇ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇੱਥੋਂ ਦੀ ਇਕ ਅਦਾਲਤ ਵਿਚ ਪੇਸ਼ ਕੀਤਾ। ਸੀਬੀਆਈ ਨੇ ਅਦਾਲਤ ਤੋਂ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ, ਜਿਸ ਮਗਰੋਂ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ।
----------- Advertisement -----------
ਦਿੱਲੀ Rouse Avenue ਕੋਰਟ ਦਾ ਫ਼ੈਸਲਾ: 4 ਮਾਰਚ ਤੱਕ CBI ਰਿਮਾਂਡ ’ਤੇ ਮਨੀਸ਼ ਸਿਸੋਦੀਆ
Published on
----------- Advertisement -----------











