October 25, 2026, 12:54 am
----------- Advertisement -----------
HomeNewsEntertainmentਕੰਗਨਾ ਦੀ ਫ਼ਿਲਮ ਐਮਰਜੈਂਸੀ ਦੇ ਹੱਕ 'ਚ ਆਏ ਮਨੋਜ ਮੁੰਤਸ਼ਿਰ

ਕੰਗਨਾ ਦੀ ਫ਼ਿਲਮ ਐਮਰਜੈਂਸੀ ਦੇ ਹੱਕ ‘ਚ ਆਏ ਮਨੋਜ ਮੁੰਤਸ਼ਿਰ

Published on

----------- Advertisement -----------

ਬਾਲੀਵੁੱਡ ਅਦਾਕਾਰ-ਐਮਪੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫਿਲਮ ਨੂੰ ਲੈ ਕੇ ਵਿਵਾਦ ਕਾਫੀ ਵਧਦਾ ਨਜ਼ਰ ਆ ਰਿਹਾ ਹੈ। ਇਸ ਵਿਚਾਲੇ ਹੀ ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਤੋਂ ਬਾਅਦ ਗੀਤਕਾਰ ਮਨੋਜ ਮੁੰਤਸ਼ੀਰ ਕੰਗਨਾ ਦੇ ਸਮਰਥਨ ‘ਚ ਸਾਹਮਣੇ ਆਏ ਹਨ।
ਉਨ੍ਹਾਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਰੋਸ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਹੈ। ਮਨੋਜ ਦਾ ਕਹਿਣਾ ਹੈ ਕਿ ਇਹ ਫਿਲਮ ਕੰਗਨਾ ਨੇ ਹੀ ਨਹੀਂ ਸਗੋਂ 500 ਕਰਿਊ ਨੇ ਮਿਲ ਕੇ ਬਣਾਈ ਹੈ, ਜਿਸ ਨਾਲ ਬੇਇਨਸਾਫੀ ਨਹੀਂ ਹੋਣੀ ਚਾਹੀਦੀ।
ਮਨੋਜ ਮੁੰਤਸ਼ੀਰ ਨੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਇੱਕ ਵੀਡੀਓ ਪੋਸਟ ਕੀਤਾ ਹੈ। ਵੀਡੀਓ ਵਿੱਚ ਉਨ੍ਹਾਂ ਕਿਹਾ ਹੈ, ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ, ਕਿਉਂਕਿ ਫਿਲਮ ਨੂੰ ਸੈਂਸਰ ਸਰਟੀਫਿਕੇਟ ਨਹੀਂ ਮਿਲਿਆ ਹੈ। ਪਰ ਇਹ ਸਰਟੀਫਿਕੇਟ ਦੀ ਖੇਡ ਅੱਧ-ਪਚੱਧੀ ਕਿਉਂ ਖੇਡੀ ਜਾ ਰਹੀ ਹੈ?
ਪੂਰਾ ਖੇਡਿਆ ਜਾਣਾ ਚਾਹੀਦਾ ਹੈ। ਇੱਕ ਹੋਰ ਸਰਟੀਫਿਕੇਟ ਸਾਡੇ ਤੋਂ ਖੋਹ ਲਿਆ ਜਾਵੇ ਕਿ ਅਸੀਂ ਪ੍ਰਗਟਾਵੇ ਦੀ ਆਜ਼ਾਦੀ ਦਾ ਸਤਿਕਾਰ ਕਰਨ ਵਾਲੇ ਲੋਕ ਹਾਂ। ਇਸ ਮਹਾਨਤਾ ਦਾ ਦਿਖਾਵਾ ਛੱਡੋ। ਅਸੀਂ ਇੱਕ ਫਿਲਮ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਅਸੀਂ ਪ੍ਰਗਟਾਵੇ ਦੀ ਆਜ਼ਾਦੀ ਨੂੰ ਕਿਵੇਂ ਬਰਦਾਸ਼ਤ ਕਰਾਂਗੇ?
ਅੱਗੇ ਮਨੋਜ ਮੁੰਤਸ਼ੀਰ ਨੇ ਕਿਹਾ ਹੈ ਕਿ “ਐਮਰਜੈਂਸੀ ਫਿਲਮ ਨਾਲ ਕੀ ਸਮੱਸਿਆ ਹੈ? ਸਮੱਸਿਆ ਇਹ ਹੈ ਕਿ ਫਿਲਮ ਵਿੱਚ ਇੰਦਰਾ ਗਾਂਧੀ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਨੂੰ ਦਿਖਾਇਆ ਗਿਆ ਹੈ। ਤਾਂ ਕੀ ਇੰਦਰਾ ਜੀ ਦੀ ਮੌਤ ਸੜਕ ਹਾਦਸੇ ਵਿੱਚ ਹੋਈ ਸੀ?”
ਮਨੋਜ ਨੇ ਅੱਗੇ ਕਿਹਾ, ਕੰਗਨਾ ਰਣੌਤ ਦੇ ਖਿਲਾਫ ਤੁਹਾਡੇ ਕੋਲ ਜੋ ਵੀ ਸ਼ਿਕਾਇਤਾਂ ਹਨ, ਉਨ੍ਹਾਂ ਨੂੰ ਅਦਾਲਤ ਵਿੱਚ ਲੈ ਜਾਓ, ਨਿਆਂ ਪ੍ਰਣਾਲੀ ਇਸ ਦਾ ਫੈਸਲਾ ਕਰੇਗੀ। ਪਰ ਇਹ ਫਿਲਮ ਇਕੱਲੀ ਕੰਗਨਾ ਦੀ ਨਹੀਂ ਹੈ। 500 ਲੋਕਾਂ ਦੇ ਸਮੂਹ ਨੇ ਆਪਣਾ ਪਸੀਨਾ ਵੇਚ ਕੇ ਫਿਲਮ ਬਣਾਈ ਹੈ। ਤੁਹਾਡੀ ਮੌਜੂਦਗੀ ਵਿੱਚ ਕੋਈ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...