June 28, 2026, 10:33 pm
----------- Advertisement -----------
HomeNewsLatest News1971 'ਚ ਇਸ ਕੀਮਤ 'ਤੇ ਮਿਲਦਾ ਸੀ ਮਸਾਲਾ ਡੋਸਾ ਤੇ ਕੌਫੀ, ਵਾਇਰਲ...

1971 ‘ਚ ਇਸ ਕੀਮਤ ‘ਤੇ ਮਿਲਦਾ ਸੀ ਮਸਾਲਾ ਡੋਸਾ ਤੇ ਕੌਫੀ, ਵਾਇਰਲ ਹੋਇਆ ਪੁਰਾਣਾ ਬਿੱਲ

Published on

----------- Advertisement -----------

ਇਨ੍ਹੀਂ ਦਿਨੀਂ ਵਿਆਹ ਦੇ ਪੁਰਾਣੇ ਕਾਰਡਾਂ ਤੋਂ ਲੈ ਕੇ ਪੁਰਾਣੇ ਵਾਹਨਾਂ ਦੇ ਬਿੱਲਾਂ ਤੱਕ ਕਈ ਤਰ੍ਹਾਂ ਦੇ ਬਿੱਲ ਮੀਡੀਆ ‘ਤੇ ਲੋਕਾਂ ਦਾ ਧਿਆਨ ਖਿੱਚ ਰਹੇ ਹਨ। ਪਿੱਛੇ ਜਿਹੇ ਬੁਲੇਟ ਤੇ ਸਾਈਕਲ ਦਾ ਬਿੱਲ ਵੀ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਬਿਜਲੀ ਦੇ ਪੁਰਾਣੇ ਬਿੱਲ ਤੋਂ ਲੈ ਕੇ ਖਾਣ-ਪੀਣ ਦੇ ਬਿੱਲਾਂ ਦੀ ਵੀ ਕਾਫੀ ਚਰਚਾ ਹੈ। ਅਜਿਹੇ ‘ਚ ਅੱਜਕਲ ਲੋਕ ਪੁਰਾਣੇ ਜ਼ਮਾਨੇ ਦੀਆਂ ਪਰਚੀਆਂ ਦੀਆਂ ਫੋਟੋਆਂ ਕਲਿੱਕ ਕਰ ਕੇ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਰਹੇ ਹਨ, ਜਿਸ ‘ਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਦੇਖਣ ਨੂੰ ਮਿਲ ਰਹੀਆਂ ਹਨ। ਹਾਲਾਂਕਿ ਇਹ ਬਿੱਲ ਬਹੁਤ ਪੁਰਾਣਾ ਹੈ ਪਰ ਇਨ੍ਹੀਂ ਦਿਨੀਂ ਚਰਚਾ ‘ਚ ਹੈ।

ਅਜਿਹਾ ਹੀ ਇਕ ਬਿੱਲ ਇਨ੍ਹੀਂ ਦਿਨੀਂ ਇੰਟਰਨੈੱਟ ‘ਤੇ ਦੇਖਣ ਨੂੰ ਮਿਲ ਰਿਹਾ ਹੈ, ਜੋ 28 ਜੂਨ 1971 ਦਾ ਹੈ। ਬਿੱਲ ‘ਚ ਮਸਾਲਾ ਡੋਸਾ ਅਤੇ ਕੌਫੀ ਦੀ ਕੀਮਤ ਲਿਖੀ ਹੁੰਦੀ ਹੈ, ਜਿਸ ਨੂੰ ਸੁਣ ਕੇ ਤੁਹਾਡਾ ਮਨ ਉਲਝ ਜਾਵੇਗਾ। ਬਿੱਲ ਵਿੱਚ ਮਸਾਲਾ ਡੋਸੇ ਦੀ ਕੀਮਤ ਇੱਕ ਰੁਪਏ ਲਿਖੀ ਗਈ ਹੈ। ਇਸੇ ਤਰ੍ਹਾਂ ਕੌਫੀ ਦੀ ਕੀਮਤ ਨੂੰ ਵੀ 1 ਰੁਪਏ ਲਿਖਿਆ ਦੇਖਿਆ ਜਾ ਸਕਦਾ ਹੈ, ਜਿਸ ਦੀ ਕੁੱਲ ਕੀਮਤ 2 ਰੁਪਏ ਬਣਦੀ ਹੈ। ਬਿਲ ਵਿੱਚ 6 ਪੈਸੇ ਦਾ ਸਰਵਿਸ ਟੈਕਸ ਅਤੇ 10 ਪੈਸੇ ਦਾ ਸਰਵਿਸ ਚਾਰਜ ਲਿਆ ਗਿਆ ਹੈ। ਬਿੱਲ ਦੇਖ ਕੇ ਹੈਰਾਨੀ ਹੋਣੀ ਲਾਜ਼ਮੀ ਹੈ

ਇਸ ਪੋਸਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ @indianhistory00 ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ‘ਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਹ ਪੋਸਟ 1 ਫਰਵਰੀ 2017 ਨੂੰ ਸ਼ੇਅਰ ਕੀਤੀ ਗਈ ਸੀ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਦੰਗ ਰਹਿ ਗਏ ਸਨ। ਇਸ ਮਹਿੰਗਾਈ ਦੇ ਯੁੱਗ ਵਿੱਚ ਦੋ ਰੁਪਏ ਵਿੱਚ ਪੇਟ ਭਰ ਰੋਟੀ ਦਾ ਇਹ ਬਿੱਲ ਦੇਖ ਕੇ ਲੋਕ ਹੈਰਾਨ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...