July 24, 2024, 8:13 pm
----------- Advertisement -----------
HomeNewsBreaking Newsਮਸੂਦ ਪੇਜ਼ੇਸ਼ਕੀਅਨ ਬਣੇ ਈਰਾਨ ਦੇ 9ਵੇਂ ਰਾਸ਼ਟਰਪਤੀ, ਸਈਦ ਜਲੀਲੀ ਨੂੰ 30 ਲੱਖ...

ਮਸੂਦ ਪੇਜ਼ੇਸ਼ਕੀਅਨ ਬਣੇ ਈਰਾਨ ਦੇ 9ਵੇਂ ਰਾਸ਼ਟਰਪਤੀ, ਸਈਦ ਜਲੀਲੀ ਨੂੰ 30 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ

Published on

----------- Advertisement -----------
  • ਕੱਟੜਪੰਥੀ ਨੇਤਾ ਸਈਦ ਜਲੀਲੀ ਨੂੰ 30 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ

ਨਵੀਂ ਦਿੱਲੀ, 6 ਜੁਲਾਈ 2024 – ਈਰਾਨ ‘ਚ ਮਸੂਦ ਪੇਜ਼ੇਸ਼ਕੀਅਨ ਦੇਸ਼ ਦੇ 9ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੇ ਕੱਟੜਪੰਥੀ ਨੇਤਾ ਸਈਦ ਜਲੀਲੀ ਨੂੰ 30 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ। ਈਰਾਨ ‘ਚ ਸ਼ੁੱਕਰਵਾਰ (5 ਜੁਲਾਈ) ਨੂੰ ਦੂਜੇ ਪੜਾਅ ਦੀ ਵੋਟਿੰਗ ਹੋਈ। ਇਸ ‘ਚ ਕਰੀਬ 3 ਕਰੋੜ ਲੋਕਾਂ ਨੇ ਵੋਟਿੰਗ ਕੀਤੀ।

ਈਰਾਨ ਦੇ ਸਰਕਾਰੀ ਮੀਡੀਆ IRNA ਦੇ ਅਨੁਸਾਰ, ਪੇਜ਼ੇਸ਼ਕੀਅਨ ਨੂੰ 16.4 ਮਿਲੀਅਨ ਵੋਟਾਂ ਮਿਲੀਆਂ, ਜਦੋਂ ਕਿ ਜਲੀਲੀ ਨੂੰ 13.6 ਮਿਲੀਅਨ ਵੋਟਾਂ ਮਿਲੀਆਂ। 5 ਜੁਲਾਈ ਨੂੰ 16 ਘੰਟੇ ਤੱਕ ਚੱਲੀ ਵੋਟਿੰਗ ਵਿੱਚ ਦੇਸ਼ ਦੇ ਲਗਭਗ 50% (3 ਕਰੋੜ ਤੋਂ ਵੱਧ) ਲੋਕਾਂ ਨੇ ਵੋਟ ਪਾਈ।

ਅਧਿਕਾਰਤ ਸਮੇਂ ਮੁਤਾਬਕ ਸ਼ਾਮ 6 ਵਜੇ ਵੋਟਿੰਗ ਖਤਮ ਹੋਣੀ ਸੀ। ਹਾਲਾਂਕਿ ਬਾਅਦ ‘ਚ ਇਸ ਨੂੰ ਅੱਧੀ ਰਾਤ 12 ਤੱਕ ਵਧਾ ਦਿੱਤਾ ਗਿਆ। ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ 19 ਮਈ ਨੂੰ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਵਿੱਚ ਰਾਸ਼ਟਰਪਤੀ ਚੋਣਾਂ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਈਰਾਨ ‘ਚ ਇਸ ਸਾਲ ਫਰਵਰੀ ‘ਚ ਚੋਣਾਂ ਹੋਈਆਂ ਸਨ, ਜਿਸ ‘ਚ ਰਾਏਸੀ ਫਿਰ ਤੋਂ ਦੇਸ਼ ਦੇ ਰਾਸ਼ਟਰਪਤੀ ਬਣੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...

ਫਰੀਦਕੋਟ ਜਿਲ੍ਹੇ ‘ਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ

ਫਰੀਦਕੋਟ 24 ਜੁਲਾਈ: ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ...