September 22, 2026, 3:02 pm
----------- Advertisement -----------
HomeNewsBreaking Newsਕੇਜਰੀਵਾਲ ਦੀ ਗ੍ਰਿਫਤਾਰੀ ਮਾਮਲਾ: 7 ਅਪ੍ਰੈਲ ਨੂੰ ਦੇਸ਼ ਭਰ 'ਚ ਹੋਵੇਗਾ ਸਮੂਹਿਕ...

ਕੇਜਰੀਵਾਲ ਦੀ ਗ੍ਰਿਫਤਾਰੀ ਮਾਮਲਾ: 7 ਅਪ੍ਰੈਲ ਨੂੰ ਦੇਸ਼ ਭਰ ‘ਚ ਹੋਵੇਗਾ ਸਮੂਹਿਕ ਵਰਤ: ਗੋਪਾਲ ਰਾਏ

Published on

----------- Advertisement -----------

ਨਵੀਂ ਦਿੱਲੀ, 3 ਅਪ੍ਰੈਲ 2024 – ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਨੇਤਾ ਗੋਪਾਲ ਰਾਏ ਨੇ ਕਿਹਾ, ‘ਆਪ’ ਨੇਤਾਵਾਂ ਨੂੰ ਝੂਠੇ ਦੋਸ਼ਾਂ ਦੇ ਆਧਾਰ ‘ਤੇ ਇਕ-ਇਕ ਕਰਕੇ ਗ੍ਰਿਫਤਾਰ ਕੀਤਾ ਗਿਆ……ਸੰਜੇ ਸਿੰਘ ਨੂੰ ਕੱਲ੍ਹ ਸੁਪਰੀਮ ਕੋਰਟ ਤੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਇਹ ਸਪੱਸ਼ਟ ਹੈ ਕਿ ਜੋ ਕਿਹਾ ਜਾ ਰਿਹਾ ਸੀ ਕਿ ਇਹ ਗ੍ਰਿਫਤਾਰੀ ਬਿਨਾਂ ਕਿਸੇ ਸਬੂਤ ਅਤੇ ਝੂਠੇ ਸਬੂਤਾਂ ਦੇ ਇਲਜ਼ਾਮਾਂ ‘ਤੇ ਕੀਤੀ ਗਈ ਸੀ ਅਤੇ ਇਹ ਸੱਚਾਈ ਕੱਲ੍ਹ ਸੁਪਰੀਮ ਕੋਰਟ ‘ਚ ਸਾਹਮਣੇ ਆ ਗਈ ਹੈ…”

ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਨੇਤਾ ਗੋਪਾਲ ਰਾਏ ਨੇ ਕਿਹਾ ਕਿ, “7 ਅਪ੍ਰੈਲ ਨੂੰ ਦੇਸ਼ ਭਰ ‘ਚ ਵਿਆਪਕ ਵਰਤ ਰੱਖਿਆ ਜਾਵੇਗਾ… CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਦੇ ਸਾਰੇ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਪਾਰਟੀ ਨੇਤਾ 7 ਅਪ੍ਰੈਲ ਨੂੰ ਜੰਤਰ ‘ਚ ਜਾ ਕੇ ਵਿਰੋਧ ‘ਚ ਪ੍ਰਦਰਸ਼ਨ ਕਰਨਗੇ ਅਤੇ ਵਰਤ’ ਰੱਖਣਗੇ…ਅਸੀਂ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਜਿਹੜੇ ਲੋਕ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਹਨ ਅਤੇ ਲੋਕਤੰਤਰ ਨੂੰ ਬਚਾਉਣਾ ਚਾਹੁੰਦੇ ਹਨ ਅਤੇ ਇਸ ਦੇਸ਼ ਨੂੰ ਪਿਆਰ ਕਰਦੇ ਹਨ, ਉਹ ਵੀ ਆਪਣੇ ਘਰ, ਪਿੰਡਾਂ, ਬਲਾਕਾਂ ”ਚ ‘ਸਮੂਹਿਕ ਵਰਤ’ ਰੱਖ ਸਕਦੇ ਹਨ…”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...