July 24, 2026, 4:53 am
----------- Advertisement -----------
HomeNewsLatest Newsਦਿੱਲੀ ਦੇ ਪੰਜਾਬੀ ਬਾਗ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦਰਜਨਾਂ ਝੁੱਗੀਆਂ...

ਦਿੱਲੀ ਦੇ ਪੰਜਾਬੀ ਬਾਗ ‘ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦਰਜਨਾਂ ਝੁੱਗੀਆਂ ਸੜ ਕੇ ਸੁਆਹ

Published on

----------- Advertisement -----------

ਦਿੱਲੀ ਦੇ ਪੰਜਾਬੀ ਬਾਗ ਇਲਾਕੇ ਦੇ ਟਰਾਂਸਪੋਰਟ ਨਗਰ ਵਿੱਚ ਸਥਿਤ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦਰਜਨਾਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ, ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਵੇਂ ਲੱਗੀ ਅਤੇ ਕਿੰਨਾ ਨੁਕਸਾਨ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...