June 6, 2026, 2:22 pm
----------- Advertisement -----------
HomeNewsLatest Newsਕਾਂਗਰਸ ਪ੍ਰਧਾਨ ਖੜਗੇ ਦੀ ਦਿੱਲੀ ਸਥਿਤ ਰਿਹਾਇਸ਼ 'ਤੇ I.N.D.I.A ਬਲਾਕ ਦੀ ਮੀਟਿੰਗ:...

ਕਾਂਗਰਸ ਪ੍ਰਧਾਨ ਖੜਗੇ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ I.N.D.I.A ਬਲਾਕ ਦੀ ਮੀਟਿੰਗ: CM ਮਾਨ, ਰਾਹੁਲ-ਸੋਨੀਆ ਸਮੇਤ 23 ਆਗੂ ਮੌਜੂਦ

Published on

----------- Advertisement -----------

ਵਿਰੋਧੀ ਗਠਜੋੜ I.N.D.I ਬਲਾਕ ਦੇ ਨੇਤਾਵਾਂ ਦੀ ਬੈਠਕ ਸ਼ਨੀਵਾਰ (1 ਜੂਨ) ਨੂੰ ਕਾਂਗਰਸ ਪ੍ਰਧਾਨ ਮਲਿਕਾਜੁਰਨ ਖੜਗੇ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਸ਼ੁਰੂ ਹੋ ਗਈ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਰਾਹੁਲ-ਸੋਨੀਆ ਸਮੇਤ 23 ਆਗੂ ਮੌਜੂਦ ਹਨ
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ‘ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ, ਕੇਸੀ ਵੇਣੂਗੋਪਾਲ, ਸਪਾ ਮੁਖੀ ਅਖਿਲੇਸ਼ ਯਾਦਵ, ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ, ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਐਨਸੀਪੀ (ਐਸਸੀਪੀ) ਦੇ ਮੁਖੀ ਸ਼ਰਦ ਪਵਾਰ, ‘ਆਪ’ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਅਤੇ ਹੋਰ ਨੇਤਾ ਮੌਜੂਦ ਹਨ। ਪੀਡੀਪੀ ਅਤੇ ਟੀਐਮਸੀ ਨੇਤਾਵਾਂ ਨੇ ਅੱਜ ਦੀ ਬੈਠਕ ਵਿੱਚ ਹਿੱਸਾ ਨਹੀਂ ਲਿਆ ਹੈ।
ਸਮਾਚਾਰ ਏਜੰਸੀ ਪੀ.ਟੀ.ਆਈ ਮੁਤਾਬਕ I.N.D.I. ਬਲਾਕ ਮੀਟਿੰਗ ਵਿੱਚ 4 ਜੂਨ ਨੂੰ ਆਉਣ ਵਾਲੇ ਚੋਣ ਨਤੀਜਿਆਂ ਸਬੰਧੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਹ INDI ਅਲਾਇੰਸ ਦੀ 6ਵੀਂ ਮੀਟਿੰਗ ਹੈ। ਇਸ ਤੋਂ ਪਹਿਲਾਂ ਗਠਜੋੜ ਦੇ ਨੇਤਾਵਾਂ ਨੇ ਪਟਨਾ, ਬੈਂਗਲੁਰੂ, ਮੁੰਬਈ ਅਤੇ ਦਿੱਲੀ ਵਿੱਚ ਮੀਟਿੰਗਾਂ ਕੀਤੀਆਂ ਸਨ। ਇੱਕ ਵਾਰ ਇੱਕ ਵਰਚੁਅਲ ਮੀਟਿੰਗ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...