July 24, 2026, 7:27 am
----------- Advertisement -----------
HomeNewsLatest Newsਮੇਘਾਲਿਆ: ਭਾਜਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ, ਔਰਤਾਂ ਲਈ ਕਈ ਯੋਜਨਾਵਾਂ ਦਾ ਕੀਤਾ...

ਮੇਘਾਲਿਆ: ਭਾਜਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ, ਔਰਤਾਂ ਲਈ ਕਈ ਯੋਜਨਾਵਾਂ ਦਾ ਕੀਤਾ ਐਲਾਨ

Published on

----------- Advertisement -----------

ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਬੁੱਧਵਾਰ ਨੂੰ ਮੇਘਾਲਿਆ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਉਹ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨਗੇ। ਨੱਡਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ।
ਇਸ ਦੇ ਨਾਲ ਹੀ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਲਈ ਕਈ ਯੋਜਨਾਵਾਂ ਦਾ ਐਲਾਨ ਵੀ ਕੀਤਾ ਗਿਆ ਹੈ। ਨੱਡਾ ਨੇ ਕਿਹਾ ਕਿ ਸੂਬੇ ‘ਚ ਬੱਚੀ ਦੇ ਜਨਮ ‘ਤੇ ਸਰਕਾਰ ਪਰਿਵਾਰ ਨੂੰ 50,000 ਰੁਪਏ ਦਾ ਬਾਂਡ ਦੇਵੇਗੀ ਅਤੇ ਕਿੰਡਰਗਾਰਟਨ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਤੱਕ ਲੜਕੀਆਂ ਦੀ ਪੜ੍ਹਾਈ ਦਾ ਦਾ ਖਰਚਾ ਚੁੱਕੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਵਿਧਵਾ ਔਰਤਾਂ ਅਤੇ ਇਕੱਲੀਆਂ ਮਾਵਾਂ ਲਈ 24 ਹਜ਼ਾਰ ਰੁਪਏ ਸਾਲਾਨਾ ਦੀ ਮਦਦ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਮਦਦ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...